ਸ਼ੁੱਕਰਵਾਰ, ਮਾਰਚ 20, 2026 11:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੀਪ ਸਿੱਧੂ ਜੇਲ੍ਹ ਚੋਂ ਬਾਹਰ ਆਉਣ ਤੋਂ ਪਹਿਲਾਂ ਹੀ ਫਿਰ ਹੋਇਆ ਗ੍ਰਿਫ਼ਤਾਰ

by propunjabtv
ਅਪ੍ਰੈਲ 17, 2021
in ਦੇਸ਼, ਪੰਜਾਬ
0

ਨਵੀਂ ਦਿੱਲੀ – ਦੀਪ ਸਿੱਧੂ ਜ਼ਮਾਨਤ ਤੋਂ ਪਹਿਲਾਂ ਹੀ ਫਿਰ ਗ੍ਰਿਫ਼ਤਾਰ ਹੋ ਗਿਆ ਹੈ। ਉਸਦੀ ਦਿੱਲੀ ਦੀ ਕ੍ਰਾਇਮ ਬ੍ਰਾਂਚ ਵਲੋਂ ਗ੍ਰਿਫ਼ਤਾਰੀ ਕੀਤੀ ਗਈ ਹੈ। ਦੀਪ ਸਿੱਧੂ ਨੇ ਕੁਝ ਸਮੇਂ ਤੱਕ ਜੇਲ੍ਹ ਤੋਂ ਬਾਹਰ ਆ ਜਾਣਾ ਸੀ ਪਰ ਉਸ ਦੇ ਬਾਹਰ ਆਉਣ ਤੋਂ ਪਹਿਲਾਂ ਹੀ ਉਸਦੀ ਗ੍ਰਿਫ਼ਤਾਰੀ ਹੋ ਗਈ ਹੈ। ਦੱਸ ਦਈਏ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਅੱਜ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅਹਿਮ ਸੁਣਵਾਈ ਹੋਈ । ਦਿੱਲੀ ਦੀ ਇਕ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੇਈਏ ਕਿ ਪੁਰਾਤੱਤਵ ਵਿਭਾਗ ਵੱਲੋਂ ਦਾਇਰ ਕੀਤੀ ਸ਼ਿਕਾਇਤ ਵਿੱਚ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਵਿੱਚ ਦਰਜ ਕੀਤੇ ਕੇਸ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।

Tags: deepsidhupropunajbtvpunajb
Share203Tweet127Share51

Related Posts

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026
Load More

Recent News

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result