ਸ਼ੁੱਕਰਵਾਰ, ਅਗਸਤ 28, 2026 02:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਖੋ ਕਿਵੇਂ ਭਾਰਤੀ ਫੌਜ ਨੇ ਭਾਰੀ ਬਰਫਬਾਰੀ ‘ਚ ਗਰਭਵਤੀ ਨੂੰ ਪਹੁੰਚਾਇਆ ਹਸਪਤਾਲ (ਵੀਡੀਓ)

by propunjabtv
ਜਨਵਰੀ 8, 2022
in ਦੇਸ਼
0

ਜੰਮੂ-ਕਸ਼ਮੀਰ ਵਿੱਚ ਇਸ ਸਮੇਂ ਭਾਰੀ ਬਰਫਬਾਰੀ ਹੋ ਰਹੀ ਹੈ ਜਿਸ ਕਾਰਨ ਉਥੇ ਹੱਡ ਕੰਬਾਊ ਠੰਡ ਪੈ ਰਹੀ ਹੈ। ਇਸ ਬਰਫਬਾਰੀ ਵਿਚਾਲੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਫੌਜ ਦੀ ਟੀਮ ਇੱਕ ਗਰਭਵਤੀ ਮਹਿਲਾ ਨੂੰ ਚੁੱਕ ਕੇ ਐਂਬੁਲੈਂਸ ਤੱਕ ਲੈ ਜਾ ਰਹੇ ਹਨ।

#WATCH | Amid heavy snowfall, Indian Army medical team conducted an emergency evacuation of a pregnant woman from Ghaggar Hill village near LOC and brought her to an ambulance at Salasan in Baramulla, Jammu & Kashmir. pic.twitter.com/jAUsnnawDd

— ANI (@ANI) January 8, 2022

ਜਾਣਕਾਰੀ ਮੁਤਾਬਕ ਇਹ ਵੀਡੀਓ ਕਸ਼ਮੀਰ ਦੇ ਬਾਰਾਮੂਲਾ ਦੀ ਹੈ। ਭਾਰਤੀ ਫੌਜ ਦੀ ਇੱਕ ਮੈਡੀਕਲ ਟੀਮ ਨੇ ਐਲ.ਓ.ਸੀ. ਨੇੜੇ ਘੱਗਰ ਹਿੱਲ ਪਿੰਡ ਤੋਂ ਇੱਕ ਗਰਭਵਤੀ ਮਹਿਲਾ ਨੂੰ ਐਮਰਜੈਂਸੀ ਸਥਿਤੀ ਵਿੱਚ ਕਸ਼ਮੀਰ ਦੇ ਬਾਰਾਮੂਲਾ ਵਿੱਚ ਸਲਾਸਨ ਵਿਖੇ ਐਂਬੂਲੈਂਸ ਤੱਕ ਪਹੁੰਚਾਇਆ ਅਤੇ ਉਸ ਦੀ ਜਾਨ ਬਚਾਈ।

ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚ ਇਸ ਸਮੇਂ ਭਾਰੀ ਬਰਫਬਾਰੀ ਹੋਣ ਕਰਕੇ ਆਵਾਜਾਈ ਪ੍ਰਭਾਵਿਤ ਹੋਈ ਹੈ। ਕਈ ਥਾਵਾਂ ‘ਤੇ ਬਰਫ ‘ਤੇ ਤੋਦੇ ਡਿੱਗ ਗਏ ਹਨ, ਜਿਸ ਕਾਰਨ ਕਈ ਰਾਸਤੇ ਬੰਦ ਹੋ ਗਏ ਹਨ।

Tags: BaramullaGhaggar HillIndian Armypregnant womanSnowfall
Share200Tweet125Share50

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.