ਸ਼ੁੱਕਰਵਾਰ, ਅਗਸਤ 1, 2025 05:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ ਲਗਾਤਾਰ ਚੌਥੇ ਦਿਨ ਨਵੇਂ ਕੇਸਾਂ ਦੇ ਨਾਲ ਹੀ ਘਟੀ ਮੌਤਾਂ ਦੀ ਗਿਣਤੀ

by propunjabtv
ਜੂਨ 11, 2021
in ਦੇਸ਼
0

ਨਵੀਂ ਦਿੱਲੀ,11 ਜੂਨ 2021 : ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਲਗਾਤਾਰ ਕੋਰੋਨਾ ਕੇਸ ਘੱਟ ਰਹੇ ਹਨ | ਪਿਛਲੇ 4 ਦਿਨ ਤੋਂ  ਲਗਾਤਾਰ ਕੋਰੋਨਾ ਦੇ ਕੇਸ ‘ਚ ਗਿਰਾਵਟ ਐ ਰਹੀ ਹੈ | ਬੀਤੇ 24 ਘੰਟਿਆ ਦੌਰਾਨ ਕੋਰੋਨਾ ਦੇ 91,211 ਨਵੇਂ ਮਾਮਲੇ ਸਾਹਮਣੇ ਆਏ। ਇਸ ਦੌਰਾਨ 1,33, 598 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ। ਇਹ ਲਗਾਤਾਰ ਚੌਥਾ ਦਿਨ ਸੀ ਜਦੋਂ ਕੋਰੋਨਾ ਲਾਗ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ ਗਏ।

10 ਜੂਨ ਨੂੰ 45, 542 ਐਕਟਿਵ ਕੇਸਾਂ ਦੀ ਸੰਖਿਆ ਘੱਟ ਹੋਈ। ਇਸ ‘ਚ ਗਿਰਾਵਟ ਦਾ ਸਿਲਸਿਲਾ ਕਰੀਬ ਇਕ ਮਹੀਨੇ ਤੋਂ ਜਾਰੀ ਹੈ। ਪਿਛਲੀ ਵਾਰ 12 ਮਈ ਨੂੰ ਇਸ ‘ਚ 6,399 ਦਾ ਵਾਧਾ ਦਰਜ ਕੀਤਾ ਗਿਆ ਸੀ। ਹੁਣ ਦੇਸ਼ ‘ਚ 11 ਲੱਖ, 19 ਹਜ਼ਾਰ, 938 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 9 ਮਈ ਨੂੰ ਇਹ ਅੰਕੜਾ 37 ਲੱਖ, 41 ਹਜ਼ਾਰ, 302 ਦੇ ਪੀਕ ‘ਤੇ ਸੀ।

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ

ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 91,211
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.33 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 3,401
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.91 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.76 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.59 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 11.65 ਲੱਖ
12 ਸੂਬਿਆਂ ‘ਚ ਲੌਕਡਾਊਨ ਜਿਹੀਆਂ ਪਾਬੰਦੀਆਂ

ਦੇਸ਼ ਦੇ 12 ਸੂਬਿਆਂ ‘ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ‘ਚ ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।

ਦੇਸ਼ ਦੇ 20 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ‘ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

Tags: coronacoviddeath coronaindia coronanew caseupdate
Share200Tweet125Share50

Related Posts

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025

ਲੱਦਾਖ ਦੇ ਗਲਵਾਨ ‘ਚ ਵਾਪਰਿਆ ਭਿਆਨਕ ਹਾਦਸਾ, ਭਾਰਤੀ ਫੌਜ ਦੀ ਗੱਡੀ ‘ਤੇ ਡਿੱਗਿਆ ਵੱਡਾ ਪੱਥਰ

ਜੁਲਾਈ 31, 2025

ਅੱਜ ਦੀਆਂ ਪੜਾਈਆਂ ਮਹਿੰਗੀਆਂ ਤੇ ਔਖੀਆਂ, ਨਰਸਰੀ ਦੀ ਫੀਸ ਦੇਖ ਹੈਰਾਨ ਰਹਿ ਗਈ ਮਾਂ

ਜੁਲਾਈ 31, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.