ਮੰਗਲਵਾਰ, ਨਵੰਬਰ 24, 2026 05:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੋ ਦਿਨਾਂ ਦੀ ਚਰਚਾ ਤੋਂ ਬਾਅਦ ਨਵਜੋਤ ਸਿੱਧੂ ਨੇ ਜ਼ੁਰਮਾਨੇ ਸਮੇਤ ਭਰਿਆ ਬਿਜਲੀ ਬਿੱਲ

by propunjabtv
ਜੁਲਾਈ 5, 2021
in ਦੇਸ਼, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਬਾਰੇ ਸਲਾਹ ਦੇਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਖ਼ੁਦ ਆਪਣਾ ਬਿਜਲੀ ਬਿੱਲ ਅਦਾ ਨਹੀਂ ਕੀਤਾ। ਦੋ ਦਿਨਾਂ ਦੀ ਮੁਸ਼ੱਕਤ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਜੁਰਮਾਨੇ ਦੀ ਰਕਮ ਸਮੇਤ ਆਪਣੇ ਘਰ ਦਾ ਬਿਜਲੀ ਦਾ ਬਿੱਲ ਜਮ੍ਹਾ ਕਰਵਾਇਆ।

ਉਸ ਦੇ ਘਰ ਦਾ ਬਿਜਲੀ ਬਿੱਲ 8 ਲੱਖ 67 ਹਜ਼ਾਰ 450 ਰੁਪਏ ਬਕਾਇਆ ਸੀ, ਜਿਸ ਨੂੰ ਉਸਨੇ ਸ਼ਨੀਵਾਰ ਨੂੰ ਜੁਰਮਾਨਾ ਰਾਸ਼ੀ ਦੇ ਨਾਲ ਪਾਵਰਕਾਮ ਨੂੰ ਆਨਲਾਈਨ ਅਦਾ ਕੀਤਾ। ਈਸਟ ਡਵੀਜ਼ਨ ਦੇ ਐਕਸੀਅਨ ਮਨੋਹਰ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਨੇ ਵਿਭਾਗ ਦੀ ਤਰਫੋਂ ਵਨ ਟਾਈਮ ਸੈਟਲਮੈਂਟ ਤਹਿਤ ਕੇਸ ਦਾਇਰ ਕੀਤਾ ਹੈ। ਇਸ ਵਿੱਚ ਸਿੱਧੂ ਦੇ ਘਰ ਦਾ ਬਿਜਲੀ ਕੁਨੈਕਸ਼ਨ ਬਿੱਲ ਠੀਕ ਕਰਨ ਦਾ ਮਾਮਲਾ ਵਿਭਾਗ ਨਾਲ ਵਿਚਾਰ ਅਧੀਨ ਸੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸਵੇਰੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਦਫਤਰ ਤੋਂ ਫੋਨ ’ਤੇ ਆਨਲਾਈਨ ਬਿੱਲ ਅਦਾਇਗੀ ਸੰਬੰਧੀ ਜਾਣਕਾਰੀ ਮੰਗੀ ਗਈ ਸੀ। ਆਨਲਾਈਨ ਭੁਗਤਾਨ ਤੋਂ ਇੱਕ ਨੰਬਰ ਆਉਂਦਾ ਹੈ, ਜੋ ਸਪੱਸ਼ਟ ਕਰਦਾ ਹੈ ਕਿ ਬਿਲ ਦਾ ਭੁਗਤਾਨ ਕੀਤਾ ਗਿਆ ਹੈ। ਕਿਉਂਕਿ ਐਤਵਾਰ ਦੀ ਛੁੱਟੀ ਸੀ, ਇਸ ਲਈ ਸਥਿਤੀ ਸੋਮਵਾਰ ਨੂੰ ਸਪੱਸ਼ਟ ਹੋਈ ਹੈ।ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਣੀ ਚਾਹੀਦੀ ਹੈ।

Tags: captain amrinder singhelectricity billnavjot sidhupay
Share207Tweet129Share52

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result