ਐਤਵਾਰ, ਜੂਨ 7, 2026 01:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਰਾਤਰੀ ਦੇ ਪਹਿਲੇ ਦਿਨ ਚਿੰਤਪੁਰਨੀ ਪਹੁੰਚੇ ਸੁਖਬੀਰ ਬਾਦਲ, ਮਾਤਾ ਰਾਣੀ ਦਾ ਲਿਆ ਆਸ਼ੀਰਵਾਦ

by propunjabtv
ਅਕਤੂਬਰ 7, 2021
in ਦੇਸ਼, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲੇ ਨਵਰਾਤਰੇ ‘ਤੇ ਮਾਤਾ ਚਿੰਤਪੁਰਨੀ ਦੇ ਦਰਬਾਰ ‘ਚ ਹਾਜ਼ਰੀ ਲਗਾਈ ਅਤੇ ਮੱਥਿਆ ਟੇਕਿਆ।ਉਨਾਂ੍ਹ ਦੇ ਨਾਲ ਐਨਕੇ ਸ਼ਰਮਾ ਅਤੇ ਭਾਜਪਾ ਤੋਂ ਅਕਾਲੀ ਦਲ ‘ਚ ਆਏ ਸਾਬਕਾ ਮੰਤਰੀ ਅਨਿਲ ਜੋਸ਼ੀ ਵੀ ਮੌਜੂਦ ਸੀ।

ਆਪਣੇ ਸਮਰਥਕਾਂ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਊਨਾ ਸਥਿਤ ਮਾਤਾ ਚਿੰਤਪੁਰਨੀ ਮੰਦਰ ‘ਚ ਸੁਖਬੀਰ ਬਾਦਲ ਮੱਥਾ ਟੇਕਣ ਪਹੁੰਚੇ ਸਨ।ਮੰਦਰ ਦੇ ਪੁਜਾਰੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਮਾਤਾ ਦੀ ਚੁੰਨੀ ਭੇਂਟ ਕਰਕੇ ਆਸ਼ੀਰਵਾਦ ਦਿੱਤਾ ਅਤੇ ਇਹ ਵੀ ਕਿਹਾ ਕਿ ਉਹ ਵਾਅਦਾ ਕਰਕੇ ਜਾਣ ਕਿ ਸੱਤਾ ‘ਚ ਆਉਣ ਤੋਂ ਬਾਅਦ ਦਰਬਾਰ ‘ਚ ਹਾਜ਼ਰੀ ਲਗਵਾਉਣ ਜ਼ਰੂਰ ਆਉਣਗੇ।ਜਿਸ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਜ਼ਰੂਰ ਆਉਣਗੇ।ਇਸ ਤੋਂ ਬਾਅਦ ਉਨਾਂ੍ਹ ਨੇ ਮੰਦਰ ‘ਚ ਕੰਨਿਆ ਪੂਜਾ ਵੀ ਕੀਤੀ।

Tags: Chintpurnifirst day Navratrisukhbir badal
Share202Tweet126Share50

Related Posts

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result