ਸ਼ੁੱਕਰਵਾਰ, ਮਈ 16, 2025 10:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਇਨਕਮ ਟੈਕਸ ਵਿਭਾਗ ਨੂੰ ਨੋਟਿਸ ਕੀਤਾ ਜਾਰੀ

by propunjabtv
ਜੁਲਾਈ 27, 2021
in ਦੇਸ਼
0

ਚੰਡੀਗੜ੍ਹ, 27 ਜੁਲਾਈ 2021 – ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਹਾਈ ਕੋਰਟ ਵੱਲੋਂ ਆਈ.ਟੀ. ਵਿਭਾਗ (ਇਨਕਮ ਟੈਕਸ ਵਿਭਾਗ) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਰੀਬ 2 ਹਫਤੇ ਪਹਿਲਾ ਆਈ ਟੀ ਵਿਭਾਗ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੇ ਸੁਣਵਾਈ ਕਰਦਿਆਂ 11 ਅਗਸਤ ਤੱਕ ਹਾਈ ਕੋਰਟ ਨੇ ਇਨਕਮ ਟੈਕਸ ਵਿਭਾਗ ਤੋਂ ਜਵਾਬ ਮੰਗਿਆ ਹੈ। ਸਿੱਧੂ ਨੇ ਆਮਦਨੀ ਦੇ ਗਲਤ ਮੁਲਾਂਕਣ ਅਤੇ ਆਪਣੀ ਰਵੀਜ਼ਨ ਨੂੰ ਰੱਦ ਕਰਨ ਦੇ ਵਿਰੁੱਧ ਵਿਭਾਗ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕੇ ਅੰਮ੍ਰਿਤਸਰ ਦੇ ਜੁਆਇੰਟ ਕਮਿਸ਼ਨਰ ਨੇ ਸਿੱਧੂ ਦੀ ਰਵੀਜ਼ਨ ਨੂੰ ਰੱਦ ਕਰ ਦਿੱਤਾ ਸੀ।

ਸਿੱਧੂ ਨੇ ਸਾਲ 2016-2017 ਵਿਚ 9 ਕਰੋੜ 66 ਲੱਖ 28 ਹਜ਼ਾਰ 470 ਆਮਦਨ ਟੈਕਸ ਰਿਟਰਨ ਭਰੀ ਸੀ। ਪਰ ਇਨਕਮ ਟੈਕਸ ਨੇ ਉਸਦੀ ਆਮਦਨ ਦਾ ਅਨੁਮਾਨ 13 ਕਰੋੜ 19 ਲੱਖ 66 ਹਜ਼ਾਰ 530 ਰੁਪਏ ਦੱਸਿਆ ਹੈ। ਉਸਨੇ ਇਹ ਰਿਟਰਨ 19 ਅਕਤੂਬਰ 2016 ਨੂੰ ਦਾਖਲ ਕੀਤੀ ਸੀ।

ਇਸ ਤੋਂ ਬਾਅਦ ਸਿੱਧੂ ਨੇ ਇਨਕਮ ਟੈਕਸ ਕਮਿਸ਼ਨਰ (ਅਪੀਲ) ਸਾਹਮਣੇ ਇਕ ਰਵੀਜ਼ਨ ਦਾਇਰ ਕੀਤੀ ਸੀ ਪਰ ਇਸ ਸਾਲ 27 ਮਾਰਚ ਨੂੰ ਇਨਕਮ ਟੈਕਸ ਕਮਿਸ਼ਨਰ ਨੇ ਉਨ੍ਹਾਂ ਦੀ ਰਵੀਜ਼ਨ ਨੂੰ ਰੱਦ ਕਰ ਦਿੱਤਾ ਸੀ। ਪਟੀਸ਼ਨ ਵਿਚ ਸਿੱਧੂ ਨੇ ਕਿਹਾ ਸੀ ਕਿ ਇਨਕਮ ਟੈਕਸ ਕਮਿਸ਼ਨਰ ਨੇ ਤੱਥਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕਰ ਦਿੱਤਾ ਹੈ।

Tags: high courtIncome Tax Departmentissuednavjot sidhunotice
Share200Tweet125Share50

Related Posts

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025
Load More

Recent News

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਪ੍ਰੋਡਿਊਸਰ ਦੇ ਘਰ ‘ਤੇ ਹੋਈ ਫਾਇਰਿੰਗ

ਮਈ 16, 2025

Weather Update: ਪੰਜਾਬ ਦੇ ਇਹਨਾਂ 9 ਜ਼ਿਲਿਆਂ ਚ ਹੀਟ ਵੇਵ ਦਾ ਅਲਰਟ, ਜਾਣੋ ਕਦੋਂ ਤੋਂ ਬਦਲ ਸਕਦਾ ਹੈ ਮੌਸਮ

ਮਈ 16, 2025

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.