ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਕਾਫੀ ਬਿਮਾਰ ਹੈ, ਜਿਸ ਕਾਰਨ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਸਿੱਧੂ ਨੇ ਟਵੀਟ ਕੀਤਾ ਕਿ ਪਤਨੀ ਪਿਛਲੇ 2 ਦਿਨਾਂ ਤੋਂ ਗੰਭੀਰ ਰੂਪ ਵਿੱਚ ਬਿਮਾਰ ਹੈ ਅਤੇ ਕੱਲ੍ਹ ਹਸਪਤਾਲ ਵਿੱਚ ਭਰਤੀ ਸੀ। ਉਨ੍ਹਾਂ ਦਾ ਅੱਜ ਫੋਰਟਿਸ ਹਸਪਤਾਲ ‘ਚ ਆਪਰੇਸ਼ਨ ਕੀਤਾ ਜਾਵੇਗਾ।
Wife was seriously ill for the last two days , was hospitalised yesterday ….. will be operated today at fortis Hospital … praying for a speedy recovery
— Navjot Singh Sidhu (@sherryontopp) April 12, 2022