ਵੀਰਵਾਰ, ਸਤੰਬਰ 3, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਦੇ ਟਵੀਟ ਦੇ ਜਵਾਬ ‘ਚ ਕੈਪਟਨ ਨੇ ਸਿੱਧੂ ਸਮੇਤ ਰਗੜੇ ਕਈ ਕਾਂਗਰਸੀ

by propunjabtv
ਅਕਤੂਬਰ 21, 2021
in ਪੰਜਾਬ, ਰਾਜਨੀਤੀ
0

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਨਵਜੋਤ ਸਿੱਧੂ ਦੇ ਟਵੀਟ ਦਾ ਜਵਾਬ ਦਿੱਤਾ ਹੈ | ਕੈਪਟਨ ਵੱਲੋਂ ਕਾਂਗਰਸੀ ਆਗੂਆਂ ਉਤੇ ਤਿੱਖੇ ਜਵਾਬੀ ਹਮਲੇ ਕੀਤੇ। ਉਨ੍ਹਾਂ ਨੇ ਹਰੀਸ਼ ਰਾਵਤ, ਨਵਜੋਤ ਸਿੱਧੂ ਅਤੇ ਪ੍ਰਗਟ ਸਿੰਘ ਤੇ ਸ਼ਬਦੀ ਹਮਲੇ ਕੀਤੇ |ਕੈਪਟਨ ਨੇ ਰਾਵਤ ਨੂੰ ਕਿਹਾ ਕਿ ਉਹ ਮੈਨੂੰ (ਕੈਪਟਨ) ਧਰਮ ਨਿਰਪੱਖਤਾ ਦਾ ਪਾਠ ਨਾ ਪੜ੍ਹਾਉਣ। ਇਸ ਦੇ ਨਾਲ ਹੀ ਪਰਗਟ ਸਿੰਘ ਦੇ ਅਕਾਲੀ ਦਲ ਅਤੇ ਨਵਜੋਤ ਸਿੱਧੂ ਦੇ ਭਾਜਪਾ ਤੋਂ ਆਉਣ ਉਤੇ ਰਾਵਤ ਨੂੰ ਘੇਰਿਆ। ਸਿੱਧੂ ਵੱਲੋਂ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨ ਨਿਰਮਾਤਾ ਕਹਿਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਉਸ ਦਾ ਜਵਾਬ ਦਿੱਤਾ। ਰਾਵਤ ਨੇ ਕਿਹਾ ਸੀ ਕਿ ਜੇਕਰ ਅਮਰਿੰਦਰ ਭਾਜਪਾ ਨਾਲ ਜਾ ਰਹੇ ਹਨ ਤਾਂ ਉਹ ਧਰਮ ਨਿਰਪੱਖ ਹਨ। ਇਸ ਦੇ ਜਵਾਬ ਵਿੱਚ ਅਮਰਿੰਦਰ ਨੇ ਕਿਹਾ ਕਿ ਧਰਮ ਨਿਰਪੱਖਤਾ ਦੀ ਗੱਲ ਕਰਨੀ ਬੰਦ ਕਰੋ।

ਕੈਪਟਨ ਨੇ ਕਿਹਾ ਕਿ ਇਨ੍ਹਾਂ ਨਾ ਭੁੱਲੋ ਕਿ ਸਿੱਧੂ 14 ਸਾਲਾਂ ਤੋਂ ਭਾਜਪਾ ਵਿਚ ਸਨ ਅਤੇ ਉਸ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਨਾਨਾ ਪਟੋਲੇ ਅਤੇ ਰੇਵਨਾਥ ਰੈਡੀ ਜੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਤੋਂ ਨਹੀਂ ਤਾਂ ਕਿੱਥੋਂ ਆਏ? ਮੌਜੂਦਾ ਪੰਜਾਬ ਸਰਕਾਰ ਵਿੱਚ ਮੰਤਰੀ ਪਰਗਟ ਸਿੰਘ ਵੀ 4 ਸਾਲ ਅਕਾਲੀ ਦਲ ਵਿੱਚ ਰਹੇ।ਅਮਰਿੰਦਰ ਨੇ ਪੁੱਛਿਆ ਕਿ ਮਹਾਰਾਸ਼ਟਰ ਵਿੱਚ ਕਾਂਗਰਸ ਸ਼ਿਵ ਸੈਨਾ ਨਾਲ ਕੀ ਕਰ ਰਹੀ ਹੈ। ਕੀ ਤੁਸੀਂ ਇਹ ਕਹਿਣਾ ਚਾਹੁੰਦੇ ਹੋ ਕਿ ਕਾਂਗਰਸ ਦਾ ਕਥਿਤ ਫਿਰਕੂ ਤਾਕਤਾਂ ਨਾਲ ਗਠਜੋੜ ਕਰਨਾ ਠੀਕ ਹੈ ਜਦੋਂ ਤੱਕ ਉਸ ਨੂੰ ਠੀਕ ਲਗਦਾ ਹੈ? ਜੇ ਇਹ ਬਿਲਕੁਲ ਸਿਆਸੀ ਮੌਕਾਪ੍ਰਸਤੀ ਨਹੀਂ, ਤਾਂ ਫਿਰ ਕੀ ਹੈ?

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਟਵੀਟਾਂ ਰਾਹੀ ਵਾਰ ਕੀਤੇ ਸਨ। ਸਿੱਧੂ ਨੇ ਕੈਪਟਨ ਨੂੰ ਖੇਤੀ ਕਾਨੂੰਨਾਂ ਦਾ ਨਿਰਮਾਤਾ ਕਰਾਰ ਦਿੱਤਾ ਸੀ।

Tags: captain amrinder singhcongressnavjot sidhutargettweetcaptain
Share210Tweet131Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.