ਸ਼ੁੱਕਰਵਾਰ, ਮਾਰਚ 13, 2026 03:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਨੇ ਆਪਣੇ ਤਿੱਖੇ ਸਵਾਲਾਂ ਨਾਲ ਘੇਰੀ ਕੈਪਟਨ ਸਰਕਾਰ

by propunjabtv
ਮਈ 5, 2021
in ਪੰਜਾਬ
0

ਕਾਂਗਰਸ ਦੇ ਬਾਗੀ ਆਗੂ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਇਸ ਵਾਰ ਸਿੱਧੂ ਨੇ ਬੇਅਦਬੀ ਮੁੱਦੇ ‘ਤੇ ਨਹੀਂ ਸਗੋਂ ਸਰਕਾਰੀ ਸਿੱਖਿਆ ਤੇ ਸਿਹਤ ਸੇਵਾਵਾਂ ‘ਤੇ ਸਵਾਲ ਖੜੇ ਕੀਤੇ ਹਨ। ਸਿੱਧੂ ਨੇ ਲੋਕਾਂ ਨੂੰ ਕਲਿਆਣਕਾਰੀ ਰਾਜ ਮੁੜ ਸੁਰਜੀਤ ਕਰਨ ਲਈ ਨਵੇਂ ਰਾਹ ਚੁਣਨ ਦੀ ਗੱਲ ਕਹੀ ਹੈ। ਬੁੱਧਵਾਰ ਸਵੇਰੇ ਸਿੱਧੂ ਨੇ ਟਵੀਟ ਕੀਤਾ ਕਿ “ਲੋਕਤੰਤਰ ਦਾ ਮਤਲਬ ਹੈ ਕਿ ਵਿਕਾਸ ਗਰੀਬ ਤੋਂ ਗਰੀਬ ਤੱਕ ਪਹੁੰਚੇ ਪਰ ਜਦੋਂ ਸਰਕਾਰੀ ਸਿੱਖਿਆ ਅਸਫ਼ਲ ਹੋਈ ਤਾਂ ਲੋਕਾਂ ਨੇ ਪ੍ਰਾਈਵੇਟ ਨੂੰ ਚੁਣਿਆ,ਜਨਤਕ ਸਿਹਤ ਪ੍ਰਬੰਧ ਅਸਫ਼ਲ ਹੋਏ ਤਾਂ ਲੋਕਾਂ ਨੇ ਸਿਹਤ ਬੀਮੇ ਕਰਵਾਏ, ਪੀਣਯੋਗ ਪਾਣੀ ਨਾ ਰਿਹਾ ਤਾਂ ਆਰ.ਓ. ਤੇ ਬੋਤਲਬੰਦ ਪਾਣੀ ਦਾ ਅਰਬਾਂ ਦਾ ਉਦਯੋਗ ਪ੍ਰਫੁੱਲਿਤ ਹੋਇਆ,ਹਵਾ ਪ੍ਰਦੂਸ਼ਿਤ ਹੋਈ ਤਾਂ ਜਿਹੜੇ ਖਰੀਦ ਸਕਦੇ ਸੀ ਉਨ੍ਹਾਂ ਨੇ ਹਵਾ ਸ਼ੁੱਧ ਕਰਨ ਵਾਲੇ ਯੰਤਰ ਖਰੀਦੇ। ਅੱਜ ਮਰੀਜ਼ਾਂ ਦੀ ਭੀੜ ਤੇ ਦਬਾਅ ਕਰਕੇ ਪ੍ਰਾਈਵੇਟ ਹਸਪਤਾਲਾਂ ਦਾ ਵੀ ਸਰਕਾਰੀ ਹਸਪਤਾਲਾਂ ਵਾਲਾ ਹੀ ਹਾਲ ਹੈ। ਸਾਨੂੰ ਰਤਾ ਰੁਕ ਕੇ ਕੁਝ ਨਵਾਂ ਸੋਚਣਾ ਪਵੇਗਾ, ਨਵੀਂ ਲੀਹ ‘ਤੇ ਚੱਲਣਾ ਪਵੇਗਾ। ਜੇ ਹੁਣ ਨਹੀਂ ਤਾਂ ਕਦੋਂ ? ਸਾਨੂੰ ਸਰਬਤ ਦੇ ਭਲੇ ਲਈ “ਕਲਿਆਣਕਾਰੀ ਰਾਜ” ਮੁੜ ਸੁਰਜੀਤ ਕਰਨਾ ਹੀ ਪਵੇਗਾ। ਸਾਡੇ ਸੰਵਿਧਾਨ ਦੇ ਜ਼ਜਬੇ ਦੀ ਬੁਲੰਦ ਆਵਾਜ਼ ਹੈ ਕਿ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਣੀ ਹੀ ਚਾਹੀਦੀ ਹੈ। ਇਹ ਕੁਝ ਗਿਣੇ-ਚੁਣੇ ਲੋਕਾਂ ਕੋਲ ਗਹਿਣੇ ਨਹੀਂ ਰੱਖੀ ਜਾ ਸਕਦੀ। ਵਪਾਰਕ ਸਵਾਰਥ ਲੋਕ ਹਿੱਤ ਨੂੰ ਨਹੀਂ ਕੁਚਲ ਸਕਦੇ। ਲੋਕਾਂ ਦੁਆਰਾ ਭਰੇ ਟੈਕਸ ਉਨ੍ਹਾਂ ਦੇ ਭਲੇ ਦੇ ਰੂਪ ‘ਚ ਲੋਕਾਂ ਤੱਕ ਲਾਜ਼ਮੀ ਪਹੁੰਚਣੇ ਚਾਹੀਦੇ ਹਨ।

Tags: captain amarinder singhnavjot sidhutweet
Share200Tweet125Share50

Related Posts

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.