ਸ਼ਨੀਵਾਰ, ਫਰਵਰੀ 28, 2026 05:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਨੇ ਪਰਗਟ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ,ਕਾਂਗਰਸ ਦਾ ਜਨਰਲ ਸਕੱਤਰ ਦਾ ਦਿੱਤਾ ਆਹੁਦਾ

by propunjabtv
ਅਗਸਤ 16, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ: ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇੱਕ ਹੋਰ ਅਹਿਮ ਨਿਯੁਕਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸਾਥੀ ਪਰਗਟ ਸਿੰਘ  ਨੂੰ ਕਾਂਗਰਸ ਦਾ ਜਨਰਲ ਸਕੱਤਰ ਦਾ ਆਹੁਦਾ ਦਿੱਤਾ ਗਿਆ |ਸਿੱਧੂ ਨੇ ਅੱਜ ਇਸ ਬਾਰੇ ਪ੍ਰੈੱਸ ਰਿਲੀਜ਼ ਜਾਰੀ ਕੀਤਾ ਹੈ। ਜਲੰਧਰ ਕੈਂਟ ਤੋਂ  ਪਰਗਟ ਸਿੰਘ ਵਿਧਾਇਕ ਹਨ ਅਤੇ ਨਵੋਜਤ ਸਿੱਧੂ ਦੇ ਕਰੀਬੀ ਦੋਸ ਵੀ ਮੰਨੇ ਜਾਂਦੇ ਹਨ |ਟਵਿੱਟਰ ਉੱਤੇ ਜਾਣਕਾਰੀ ਦਿੰਦਿਆਂ ਨਵਜੋਤ ਸਿੱਧੂ ਨੇ ਪਰਗਟ ਦੇ ਨਾਂਅ ਦਾ ਐਲਾਨ ਕੀਤਾ।

pic.twitter.com/kBsKjAiDpB

— Navjot Singh Sidhu (@sherryontopp) August 16, 2021

ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ ਸਿੱਧੂ ਅਤੇ ਉਨ੍ਹਾਂ ਦੇ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਦੇ ਕੁਝ ਦਿਨਾਂ ਬਾਅਦ ਆਈ ਹੈ। ਪਰਗਟ ਸਿੰਘ ਉਨ੍ਹਾਂ ਕੁਝ ਹੋਰ ਲੋਕਾਂ ਵਿੱਚ ਸ਼ਾਮਲ ਸਨ, ਜੋ ਰਾਜ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਸਵਾਲ ਚੁੱਕਣ ਦੇ ਮਾਮਲੇ ਵਿੱਚ ਕਾਫੀ ਚਰਚਾ ਵਿੱਚ ਰਹੇ ਹਨ। ਉਹ ਮੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੂੰ ਵੀ ਨਿਸ਼ਾਨਾ ਬਣਾਉਣ ਤੋਂ ਸੰਕੋਚ ਨਹੀਂ ਕਰਦੇ।

Tags: important decisionnavjot sidhupargat singhresponsibility
Share198Tweet124Share50

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.