ਵੀਰਵਾਰ, ਜਨਵਰੀ 8, 2026 06:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਕੌਰ ਸਿੱਧੂ ਦਾ ਕੈਪਟਨ ਨੂੰ ਖੁੱਲ੍ਹਾ ਚੈਲੇਂਜ, ਕਿਹਾ- ਅੰਮ੍ਰਿਤਸਰ ਤੋਂ ਸਿੱਧੂ ਵਿਰੁੱਧ ਲੜੋ ਚੋਣਾਂ…

by propunjabtv
ਅਕਤੂਬਰ 19, 2021
in ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਚੈਲੇਂਜ ਕੀਤਾ ਹੈ।ਉਨਾਂ੍ਹ ਨੇ ਕਿਹਾ ਕੈਪਟਨ ਅੰਮ੍ਰਿਤਸਰ ਈਸਟ ਤੋਂ ਸਿੱਧੂ ਦੇ ਵਿਰੁੱਧ ਚੋਣਾਂ ਲੜਨ।ਉਨ੍ਹਾਂ ਨੂੰ ਸਿੱਧੂ ਅਤੇ ਉਨ੍ਹਾਂ ਦੀ ਪਾਪੂਲੈਰਿਟੀ ਦਾ ਪਤਾ ਲੱਗ ਜਾਵੇਗਾ।

ਨਵਜੋਤ ਕੌਰ ਨੇ ਇੱਥੋਂ ਤੱਕ ਕਿਹਾ ਕਿ ਕੈਪਟਨ ਦੀ ਟੀਮ ਨੂੰ ਠਹਿਰਾਉਣ ਤੋਂ ਲੈ ਕੇ ਉਨਾਂ੍ਹ ਦੇ ਖਾਣੇ ਤੱਕ ਦਾ ਇੰਤਜ਼ਾਮ ਉਨ੍ਹਾਂ ਦੀ ਪਤਨੀ ਵਲੋਂ ਹੋਵੇਗਾ।ਨਵਜੋਤ ਕੌਰ ਨੇ ਅਮਰਿੰਦਰ ਸਿੰਘ ਦੇ ਅਗਲੀਆਂ ਚੋਣਾਂ ‘ਚ ਸਿੱਧੂ ਨੂੰ ਨਾ ਜਿੱਤਣ ਦੇਣ ਦੇ ਬਿਆਨ ‘ਤੇ ਪਹਿਲੀ ਵਾਰ ਇਹ ਪ੍ਰਤੀਕ੍ਰਿਆ ਦਿੱਤੀ।

ਨਵਜੋਤ ਕੌਰ ਨੇ ਅਮਰਿੰਦਰ ਸਿੰਘ ਦੇ ਨਵਜੋਤ ਸਿੱਧੂ ਨੂੰ ਦੇਸ਼ ਵਿਰੋਧੀ ਕਹੇ ਜਾਣ ‘ਤੇ ਵੀ ਸਖਤ ਤੇਵਰ ਦਿਖਾਏ।ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਸਿੱਧੂ ਦੇਸ਼ ਦੇ ਲਈ ਨਹੀਂ ਖੇਡਦੇ।ਉਹ ਕ੍ਰਿਕਟਰ ਦੇ ਤੌਰ ‘ਤੇ ਪਾਕਿਸਤਾਨ ਗਏ ਸਨ ਅਤੇ ਸੰਯੋਗ ਤੋਂ ਕਰਤਾਰਪੁਰ ਕਾਰੀਡੋਰ ਖੁੱਲ੍ਹਣ ਦਾ ਰਾਹ ਬਣ ਗਿਆ।ਸਿੱਧੂ ਨੂੰ ਉਥੋਂ ਮਿਲਿਆ ਸਨਮਾਨ ਕੈਪਟਨ ਨੂੰ ਬਰਦਾਸ਼ਤ ਨਹੀਂ ਹੋਇਆ।

Tags: against Navjot Singh Sidhuamritsarcapt amrinder singhelection
Share201Tweet126Share50

Related Posts

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ CM ਮਾਨ ਨੇ ਜਥੇਦਾਰ ਨੂੰ ਕੀਤੀ ਅਪੀਲ

ਜਨਵਰੀ 8, 2026
Load More

Recent News

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.