ਸ਼ੁੱਕਰਵਾਰ, ਮਈ 22, 2026 09:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਾਜਾਇਜ਼ ਕਾਲੋਨੀਆਂ ਵਾਲੇ ਪਲਾਟਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ, ਜਾਰੀ ਕੀਤੇ ਇਹ ਹੁਕਮ

by propunjabtv
ਮਈ 27, 2022
in ਪੰਜਾਬ
0

ਸੂਬੇ ਵਿਚ ਬਣੀਆਂ ਨਾਜਾਇਜ਼ ਕਾਲੋਨੀਆਂ ’ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਵਾਲੇ ਪਲਾਂਟਾਂ ਦੀ ਰਜਿਸਟਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਸੂਬੇ ਵਿਚਲੀਆਂ ਨਾਜਾਇਜ਼ ਕਾਲੋਨੀਆਂ ਨੂੰ ਲੈ ਕੇ ਰੈਗੂਲਰ ਕਰਨ ਲਈ ਦੋ ਵਾਰ ਵਿਸ਼ੇਸ਼ ਐਕਟ ਲਿਆ ਚੁੱਕੀਆਂ ਹਨ ਜਿਸ ਦੇ ਤਹਿਤ ਇਕ ਖਾਸ ਰਾਸ਼ੀ ਦੀ ਅਦਾਇਗੀ ਕਰਨ ਤੋਂ ਬਾਅਦ ਹੀ ਇਨ੍ਹਾਂ ਕਾਲੋਨੀਆ ਨੂੰ ਰੈਗੂਲਰ ਕਰਨ ਦੀ ਛੋਟ ਦਿੱਤੀ ਗਈ ਸੀ ਪਰ ਨਾ ਤੋਂ ਕਾਲੋਨਾਇਜ਼ਰਾਂ ਨੇ ਇਸ ਵਿਚ ਰੂਚੀ ਦਿਖਾਈ ਅਤੇ ਨਾ ਹੀ ਇਨ੍ਹਾਂ ਕਾਲੋਨੀਆਂ ਵਿਚ ਰਹਿਣ ਵਾਲ ਲੋਕਾਂ ਨੇ, ਜਿਸ ਤੋਂ ਬਾਅਦ ਹੁਣ ਮਾਲੀਆ ਵਿਭਾਗ ਨੇ ਸਖ਼ਤ ਕਦਮ ਚੁੱਕਦੇ ਹੋਏ ਸਾਰੇ ਤਹਿਸੀਲਦਾਰਾਂ ਨੂੰ ਅਤੇ ਨਾਇਬ ਤਹਿਸੀਲਦਾਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਨਾਜਾਇਜ਼ ਕਾਲੋਨੀਆਂ ਵਿਚ ਪਲਾਟਾਂ ਦੀ ਰਜਿਸਟਰੀ ਨਾ ਕਰਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਕੁੱਝ ਹੀ ਸਾਲਾਂ ਵਿਚ ਹਜ਼ਾਰਾਂ ਨਾਜਾਇਜ਼ ਕਾਲੋਨੀਆਂ ਦਾ ਨਿਰਮਾਣ ਹੋ ਗਿਆ ਹੈ। ਇਥੇ ਮਕਾਨ ਬਨਾਉਣ ਵਾਲੇ ਲੋਕਾਂ ਨੂੰ ਬਿਜਲੀ, ਸੜਕ, ਪਾਣੀ ਸੀਵਰੇਜ ਆਦਿ ਸਹੂਲਤਾਂ ਦਾ ਲਾਭ ਨਹੀਂ ਮਿਲ ਸਕਿਆ ਅਤੇ ਉਨ੍ਹਾਂ ਦੀ ਜੀਵਨ ਭਰ ਦੀ ਪੂੰਜੀ ਵੀ ਡੁੱਬ ਜਾਂਦੀ ਹੈ। ਕਾਲੋਨਾਈਜ਼ਰ ਕਦੇ-ਕਦੇ ਨਾਜਾਇਜ਼ ਕਾਲੋਨੀ ਵਿਚ ਉਹ ਹਿੱਸਾ ਵੀ ਪਲਾਟ ਦੇ ਰੂਪ ਵਿਚ ਵੇਚ ਦਿੰਦੇ ਹਨ ਜਿਹੜਾ ਗਲੀਆਂ, ਪਾਰਕਾਂ ਅਤੇ ਹੋਰ ਸਹੂਲਤਾਂ ਲਈ ਛੱਡਿਆ ਗਿਆ ਹੁੰਦਾ ਹੈ। ਅਜਿਹੀਆਂ ਕੋਲਨੀਆਂ ਦਾ ਨਿਰਮਾਣ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਬਿਨਾਂ ਸੰਭਵ ਨਹੀਂ ਹੈ। ਸ਼ਹਿਰੀ ਵਿਕਾਸ ਵਿਭਾਗ ਆਪਣੇ-ਆਪਣੇ ਖੇਤਰਾਂ ਵਿਚ ਪਨਪ ਰਹੀਆਂ ਨਾਜਾਇਜ਼ ਕਾਲੋਨੀਆਂ ਬਾਰੇ ਵਿਚ ਅਗਿਆਨਤਾ ਦਾ ਬਹਾਨਾ ਨਹੀਂ ਬਣਾ ਸਕਦੇ ਹਨ।

ਮਾਲੀਆ ਵਿਭਾਗ ਦੇ ਇਸ ਹੁਕਮ ਤੋਂ ਬਾਅਦ ਤਹਿਸੀਲਦਾਰਾਂ ਨੇ ਆਪਣੇ ਪੱਖ ਰੱਖਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਰਜਿਸਟਰੀ ਕਰਦੇ ਸਮੇਂ ਇਸ ਗੱਲ ਦੀ ਜਾਣਕਾਰੀ ਨਹੀਂ ਹੁੰਦੀ ਕਿ ਕਿਹੜੀ ਜ਼ਮੀਨ ’ਤੇ ਬਣਿਆ ਪਲਾਟ ਜਾਇਜ਼ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ` ਖਸਰਾ ਨੰਬਰ ਦੱਸ ਦਿੱਤੇ ਜਾਣ ਤਾਂ ਜੋ ਉਹ ਉਨ੍ਹਾਂ ਨੂੰ ਮਾਰਕ ਕਰਕੇ ਉਸ ਖਸਰਾ ਨੰਬਰ ਦੇ ਅਧੀਨ ਕਿਸੇ ਪਲਾਟ ਦੀ ਰਜਿਸਟਰੀ ਕਰਨ ਤੋਂ ਇਨਕਾਰ ਕਰ ਸਕਣ। ਇਸ ’ਤੇ ਮਾਲੀਆ ਵਿਭਾਗ ਨੇ ਲੋਕਲ ਬਾਡੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਪੱਤਰ ਜਾਰੀ ਕਰਕੇ ਆਪੋ-ਆਪਣੇ ਇਲਾਕੇ ਦੇ ਅਧੀਨ ਆਉਣ ਵਾਲੀ ਨਾਜਾਇਜ਼ ਕਾਲੋਨੀਆਂ ਦੀ ਸੂਚੀ ਅਤੇ ਜ਼ਮੀਨਾਂ ਦੇ ਖਸਰਾ ਨੰਬਰ ਸਾਰੇ ਤਹਿਸੀਲਦਾਰਾਂ ਨੂੰ ਉਪਲੱਬਧ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। ਇਨ੍ਹਾਂ ਵਿਭਾਗਾਂ ਦੇ ਫੀਲਡ ਅਫਸਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਨਾਜਾਇਜ਼ ਕਲੋਨੀਆਂ ਦਾ ਨਿਰਮਾਣ ਨਾ ਹੋਣ ਦਿੱਤਾ ਜਾਵੇ।

Tags: illegal coloniesNew orderpunjab government
Share200Tweet125Share50

Related Posts

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮਈ 22, 2026

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ

ਮਈ 22, 2026

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਮਈ 21, 2026
Load More

Recent News

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮਈ 22, 2026

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ

ਮਈ 22, 2026

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.