ਸੋਮਵਾਰ, ਅਗਸਤ 31, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਿਹੰਗ ਅਮਨ ਸਿੰਘ ਦੀ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ ਹੋਣ ‘ਤੇ ਸੁਨੀਲ ਜਾਖੜ ਨੇ ਸਾਧਿਆ ਨਿਸ਼ਾਨਾ ਕਿਹਾ ”ਭੈੜੇ ਭੈੜੇ ਯਾਰ ਸਾਡੀ ਫੱਤੋ ਦੇ”

by propunjabtv
ਅਕਤੂਬਰ 19, 2021
in ਦੇਸ਼, ਪੰਜਾਬ
0

ਸਿੰਘੂ ਬਾਰਡਰ ਹੱਤਿਆ ਮਾਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਿੰਘਾਂ ਦੇ ਨੇਤਾ ਬਾਬਾ ਅਮਨ ਸਿੰਘ ਦੀ ਭਾਜਪਾ ਨੇਤਾਵਾਂ ਦੇ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਵਿਵਾਦ ਵੱਧ ਗਿਆ ਹੈ।ਦਰਅਸਲ, ਤਸਵੀਰ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੁਲਿਸ ਅਧਿਕਾਰੀ ਗੁਰਮੀਤ ਪਿੰਕੀ ਵੀ ਮੌਜੂਦ ਹਨ।ਕਾਂਗਰਸ ਨੇਤਾ ਸੁਨੀਲ ਜਾਖੜ ਨੇ ਤਸਵੀਰ ਸ਼ੇਅਰ ਕਰ ਬੀਜੇਪੀ ਨੇਤਾਵਾਂ ‘ਤੇ ਤੰਜ ਕੱਸਿਆ ਹੈ।

A Punjabi saying,

ਭੈੜੇ ਭੈੜੇ ਯਾਰ ਸਾਡੀ ਫੱਤੋ ਦੇ

Can be loosely translated as

“Man is known by the company he keeps”.
Modi govt dealing through shady characters!Thus,the proclaimed nationalists are not just demeaning themselves but also the institution of 'Government of India' pic.twitter.com/7lGQyTbXhv

— Sunil Jakhar (@sunilkjakhar) October 19, 2021

ਉਨਾਂ੍ਹ ਨੇ ਆਪਣੇ ਟਵੀਟ ‘ਚ ਪੰਜਾਬੀ ਦੀ ਕੁਝ ਪੰਕਤੀਆਂ ਸ਼ੇਅਰ ਕੀਤੀਆਂ -‘ਭੈੜੇ-ਭੈੜੇ ਯਾਰ ਸਾਡੀ ਫੱਤੋ ਦੇ’।ਉਨ੍ਹਾਂ ਨੇ ਅੱਗੇ ਲਿਖਿਆ ਕਿ ਇਨ੍ਹਾਂ ਪੰਕਤੀਆਂ ਦਾ ਕੁਝ ਇਸ ਤਰ੍ਹਾਂ ਨਾਲ ਅਨੁਵਾਦ ਕੀਤਾ ਜਾ ਸਕਦਾ ਹੈ ਕਿ ਇਨਸਾਨ ਆਪਣੀ ਸੰਗਤ ਤੋਂ ਪਹਿਚਾਣਿਆ ਜਾਂਦਾ ਹੈ।ਇਸ ਤੋਂ ਤੁਹਾਨੂੰ ਰਾਸ਼ਟਰਵਾਦੀ ਘੋਸ਼ਿਤ ਕਰਨ ਵਾਲੀ ਬੀਜੇਪੀ ਸਰਕਾਰ ਨੇ ਸਿਰਫ ਖੁਦ ਨੂੰ ਸਗੋਂ ‘ਭਾਰਤ ਸਰਕਾਰ’ ਦੀ ਸੰਸਥਾ ਨੂੰ ਨੀਚਾ ਦਿਖਾ ਰਹੀ ਹੈ।

Tags: bjppunjab congressslamssunil jakhar
Share202Tweet126Share51

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.