ਸੋਮਵਾਰ, ਅਗਸਤ 24, 2026 05:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨੂੰਹ ਨੇ ਬੇਰਹਿਮੀ ਨਾਲ ਕੁੱਟੀ ਸੱਸ,ਮਨੀਸ਼ਾ ਗੁਲਾਟੀ ਨੇ ਲਿਆ ਵੱਡਾ ਐਕਸ਼ਨ

by propunjabtv
ਮਈ 4, 2022
in Featured, ਪੰਜਾਬ
0

ਬੀਤੇ ਦਿਨੀਂ ਇੱਕ ਅਹਿੰਸਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਘਰੇਲੂ ਕਲੇਸ਼ ਦੇਖਣ ਨੂੰ ਮਿਲ ਰਿਹਾ ਹੈ । ਸੱਸ ਅਤੇ ਨੂੰਹ ਵਿੱਚ ਤੂੰ ਤੂੰ ਮੈਂ ਮੈਂ ਹੁੰਦੀ ਹੈ ਆਏ ਇਹ ਤੂੰ ਤੂੰ ਮੈਂ ਮੈਂ ਝੜਪ ਵਿੱਚ ਬਦਲ ਜਾਂਦੀ ਹੈ । ਇਸ ਵਾਇਰਲ ਵੀਡੀਓ ਨੂੰ ਦੇਖਦੇ ਹੋਏ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸਖਤ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ । ਇਸ ਦੀ ਤੁਰੰਤ ਪੜਤਾਲ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀਡੀਓ ਤਰਨਤਾਰਨ ਦੇ ਪਿੰਡ ਸੂਰਵਿੰਡ ਦੀ ਦੱਸੀ ਜਾ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਚਰਚੇ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਨੂੰਹ ਆਪਣੀ ਬਜ਼ੁਰਗ ਸੱਸ ਪ੍ਰੀਤਮ ਕੌਰ ਨੂੰ ਗੰਦੀਆਂ ਗਾਲ੍ਹਾਂ ਕੱਢ ਰਹੀ ਹੈ। ਬਹੁਤ ਹੀ ਬੇਰਹਿਮੀ ਤਰੀਕੇ ਨਾਲ ਸੱਸ ਨੂੰ ਕੁੱਟਿਆ ਜਾਂਦਾ ਹੈ ਇਸ ਦੌਰਾਨ ਸੱਸ ਕੁਰਸੀ ਤੋਂ ਡਿੱਗ ਜਾਂਦੀ ਹੈ ਜਾਣਕਾਰੀ ਅਨੁਸਾਰ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਉਹ ਕੰਨਾਂ ਤੋਂ ਸੁਣਨ ਤੋਂ ਵੀ ਅਸਮਰੱਥ ਹੈ।

Tags: manisha gulati'punjab latest news
Share208Tweet130Share52

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.