ਵੀਰਵਾਰ, ਅਕਤੂਬਰ 8, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਰਿਹਾਇਸ਼ ਤੇ ‘ਸਿੱਧੂ ਜੋੜੀ’ ਨੇ ਕਾਲਾ ਝੰਡਾ ਲਾਉਂਦਿਆ, ਕਰ ਦਿੱਤਾ ਵੱਡਾ ਐਲਾਨ

by propunjabtv
ਮਈ 25, 2021
in ਪੰਜਾਬ
0

ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵੱਲੋਂ ਕੇਂਦਰ ਦੇ 3 ਖੇਤੀ ਕਾਨੂੰਨਾਂ ਖਿਲਾਫ ਰੋਸ ਜਾਹਿਰ ਕਰਦਿਆਂ ਕਿਹਾ ਕਿ ਉਹ ਆਪਣੇ ਘਰ ਦੇ ਉਪਰ ਕਾਲਾ ਝੰਡਾ ਲਹਿਰਾਉਣਗੇ |ਉਸ ਐਲਾਨ ਮੁਤਾਬਿਕ ਅੱਜ ਸਵੇਰੇ ਸਿੱਧੂ ਜੋੜੀ ਵੱਲੋਂ ਪਟਿਆਲਾ ਸਥਿਤ ਆਪਣੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵੀ ਉਨ੍ਹਾਂ ਦੇ ਨਾਲ ਸੀ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਸਿਸਟਮ ‘ਚ ਬਦਲਾਅ ਨਹੀਂ ਹੋਵੇਗਾ, ਉਦੋਂ ਤੱਕ ਇਹ ਝੰਡਾ ਨਹੀਂ ਉਤਰੇਗਾ। ਪੰਜਾਬ ਦੇ ਲੋਕ ਅਤੇ ਕਿਸਾਨੀਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਪੰਜਾਬ ਕਦੋਂ ਖ਼ੁਦਮੁਖਤਿਆਰੀ ਦੀ ਰਾਹ ‘ਤੇ ਚੱਲੇਗਾ।ਉਨ੍ਹਾਂ ਕਿਹਾ ਕਿ ਪਿਛਲੇ 20-25 ਸਾਲਾਂ ਤੋਂ ਸੂਬੇ ਦੇ ਕਿਸਾਨਾਂ ਸਿਰ ਕਰਜ਼ਾ ਲਗਾਤਾਰ ਵੱਧ ਰਿਹਾ ਹੈ, ਜਦੋਂ ਕਿ ਆਮਦਨ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਉਪਜ ਵੀ ਘੱਟ ਰਹੀ ਹੈ, ਜੋ ਪੰਜਾਬ ਦੇ ਹਰ ਛੋਟੇ-ਵੱਡੇ ਕਿਸਾਨ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਜ਼ਤ ਦੀ ਰੋਟੀ ਲਈ ਪੰਜਾਬ ਦੇ ਕਿਸਾਨਾਂ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਇਹ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੀ ਹਾਲਤ ਨੂੰ ਬਦ ਤੋਂ ਬਦਤਰ ਬਣਾਉਣ ਲਈ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਨੇ ਉੱਪਰ ਨਹੀਂ ਉੱਠਣਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਦੀ ਹਰ ਰਾਹ ਕਿਸਾਨੀ ਤੋਂ ਹੋ ਕੇ ਜਾਂਦੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਵੱਲੋਂ ਆਪਣੇ ਘਰ ਦੀ ਛੱਤ ‘ਤੇ ਲਾਇਆ ਗਿਆ ਕਾਲਾ ਝੰਡਾ ਕਾਲੇ ਕਾਨੂੰਨਾਂ ਨੂੰ ਠੁਕਰਾਉਣ ਦੀ ਨਿਸ਼ਾਨੀ ਹੈ। ਨਵਜੋਤ ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਜਦੋਂ ਤੱਕ ਇਹ ਸਿਸਟਮ ਨਹੀਂ ਬਦਲੇਗਾ, ਉਦੋਂ ਤੱਕ ਉਨ੍ਹਾਂ ਦੇ ਘਰ ਦੀ ਛੱਤ ‘ਤੇ ਲੱਗਾ ਕਾਲਾ ਝੰਡਾ ਨਹੀਂ ਉਤਰੇਗਾ। ਦੱਸਣਯੋਗ ਹੈ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਕਰਨ ਲਈ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਸੀ।

Tags: black falagnavjot sidhupatialasupportfarmer
Share204Tweet128Share51

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.