ਸ਼ੁੱਕਰਵਾਰ, ਮਾਰਚ 6, 2026 08:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਟਿਆਲਾ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

by propunjabtv
ਅਗਸਤ 8, 2021
in ਦੇਸ਼, ਪੰਜਾਬ
0

ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਦਾ ਵੱਡਾ ਜੱਥਾ ਸੰਯੁਕਤ ਮੋਰਚੇ ਦੀ ਹਮਾਇਤ ਲਈ ਦਿੱਲੀ ਵੱਲ ਰਵਾਨਾ ਹੋਇਆ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਲਦ ਤੋਂ ਜਲਦ ਤਿੰਨੇ ਕਾਲੇ ਕਾਲੇ ਕਾਨੂੰਨ ਰੱਦ ਕਰੇ, ਨਹੀਂ ਤਾਂ ਨਤੀਜੇ ਭੁਗਤਨੇ ਪੈਣਗੇ।ਪਟਿਆਲਾ ਬਲਾਕ ਦੇ ਪ੍ਰਧਾਨ ਗੁਰਧਿਆਨ ਸਿੰਘ ਨੇ ਕਿਹਾ ਕਿ ਜਦੋਂ ਵੀ ਸਾਨੂੰ ਸੰਯੁਕਤ ਮੋਰਚੇ ਤੋਂ ਕਾਲ ਆਉਂਦੀ ਹੈ ਤੇ ਅਸੀਂ ਸਮੂਹ ਪਰਿਵਾਰ ਸਮੇਤ ਦਿੱਲੀ ਦੀਆਂ ਬਰੂਹਾਂ ਤੇ ਜਾ ਕੇ ਡਟ ਜਾਂਦੇ ਹਾਂ।ਉਨ੍ਹਾਂ ਕਿਹਾ ਕਿ ਜ਼ਮੀਨ ਕਿਸਾਨ ਦੀ ਮਾਂ ਹੈ। ਜੇ ਜ਼ਮੀਨ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਗਿਆ ਤਾਂ ਅਸੀਂ ਕਿੱਥੇ ਜਾਵਾਂਗੇ। ਇਹ ਅਸੀਂ ਬਿਲਕੁਲ ਵੀ ਨਹੀਂ ਹੋਣ ਦਵਾਂਗੇ।ਕਿਸਾਨਾਂ ਨੇ ਕਿਹਾ ਕਿ ਹਰ ਵਰਗ ਕਿਸਾਨਾਂ ਨਾਲ ਜੁੜ ਚੁੱਕਿਆ ਹੈ। ਇਹ ਕਿਸਾਨ ਮੋਰਚਾ ਜਨ ਅੰਦੋਲਨ ਦਾ ਰੂਪ ਬਣਿਆ ਹੋਇਆ ਹੈ ।ਉਨ੍ਹਾਂ ਕਿਹਾ ਕਿ ਜਦੋਂ ਤਕ ਕਿੰਨੇ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਅਸੀਂ ਦਿੱਲੀ ਵਿੱਚ ਪੱਕੇ ਤੌਰ ਤੇ ਇਸੇ ਤਰ੍ਹਾਂ ਡਟੇ ਰਹਾਂਗੇ ਤੇ ਤਿੰਨੇ ਕਾਲੇ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਆਵਾਂਗੇ।

Tags: delhifarmersLarge contingentpatialarailway station
Share202Tweet126Share50

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.