ਸ਼ੁੱਕਰਵਾਰ, ਅਕਤੂਬਰ 23, 2026 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਤੀ ਨੂੰ ਪਤਨੀ ਦੇ ਕਤਲ’ ਦੇ ਦੋਸ਼ ‘ਚ ਹੋਈ ਜੇਲ੍ਹ, ਜਲੰਧਰ ‘ਚ ਪ੍ਰੇਮੀ ਨਾਲ ਮਿਲੀ ਪਤਨੀ

by propunjabtv
ਮਈ 3, 2022
in ਦੇਸ਼, ਪੰਜਾਬ
0

ਪਿਆਰ ਵਿਅਕਤੀ ਨੂੰ ਅੰਨਾਂ ਕਰ ਦਿੰਦਾ ਹੈ ਉਹ ਕੀ ਕਰ ਰਿਹਾ ਹੈ ਉਸਦੀ ਉਸਨੂੰ ਕੋਈ ਹੋਸ਼ ਨਹੀਂ ਹੁਦੀ, ਜਦੋਂ ਉਸ ਨੂੰ ਸਮਝ ਆਉਂਦੀ ਹੈ ਓਦੋਂ ਤੱਕ ਸਮਾਂ ਲੰਘ ਚੁੱਕਿਆ ਹੁੰਦਾ ਹੈ।
ਝੂਠ ਤੇ ਫਰੇਬ ਚਾਹੇ ਜਿੰਨਾਂ ਮਰਜੀ ਤਾਕਤਵਰ ਕਿਉਂ ਨਾ ਹੋਵੇ ਸੱਚ ਸਮਾਂ ਆਉਣ ‘ਤੇ ਸਾਹਮਣੇ ਆ ਹੀ ਜਾਂਦਾ ਹੈ। ਅਸੀਂ ਗੱਲ ਕਰ ਰਹੇ ਹਾਂ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ‘ਚ ਵਾਪਰੀ ਇਕ ਘਟਨਾ ਦੀ ਜਿਥੇ ਕਿ ਪੁਲਿਸ ਨੇ ਮ੍ਰਿਤਕ ਐਲਾਨੀ ਹੋਈ ਇਕ ਔਰਤ ਨੂੰ ਜਲੰਧਰ ਤੋਂ ਬਰਾਮਦ ਕੀਤਾ ਹੈ। ਜਿਸਦਾ ਪਤੀ ਉਸੇ ਦੇ ਕਤਲ ਲਈ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ, ਉਸਨੂੰ ਬਿਹਾਰ ਪੁਲਿਸ ਵੱਲੋਂ ਆਪਣੇ ਪ੍ਰੇਮੀ ਨਾਲ ਜਲੰਧਰ ਤੋਂ ਬਰਾਮਦ ਕੀਤਾ ਗਿਆ।

ਮਾਮਲਾ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦਾ ਹੈ। ਮਹਿਲਾ ਆਪਣੇ ਪ੍ਰੇਮੀ ਨਾਲ ਜਲੰਧਰ ‘ਚ ਰਹਿ ਰਹੀ ਸੀ। ਸ਼ਾਂਤੀ ਦੇਵੀ ਵਜੋਂ ਪਹਿਚਾਣੀ ਗਈ ਔਰਤ ਦਾ ਵਿਆਹ 14 ਜੂਨ 2016 ਨੂੰ ਲਕਸ਼ਮੀਪੁਰ ਵਾਸੀ ਦਿਨੇਸ਼ ਰਾਮ ਨਾਲ ਹੋਇਆ ਸੀ। ਵਿਆਹ ਦੇ ਕਈ ਸਾਲਾਂ ਬਾਅਦ, ਸ਼ਾਂਤੀ ਕਥਿਤ ਤੌਰ ‘ਤੇ 19 ਅਪ੍ਰੈਲ ਨੂੰ ਆਪਣੇ ਪਤੀ ਦੇ ਘਰੋਂ ਭੱਜ ਗਈ ਅਤੇ ਪੰਜਾਬ ਵਿੱਚ ਆਪਣੇ ਪ੍ਰੇਮੀ ਨਾਲ ਰਹਿਣ ਲਈ ਚਲੀ ਗਈ। ਔਰਤ ਦੇ ਲਾਪਤਾ ਹੋਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਪਹੁੰਚ ਕੀਤੀ ਅਤੇ ਪਤੀ ‘ਤੇ ਦਾਜ ਲਈ ਤੰਗ ਕਰਨ ਦੇ ਦੋਸ਼ ਲਗਾਏ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਉਸ ਦਾ ਕਤਲ ਕੀਤਾ ਹੈ। ਪੁਲਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਦਿਨੇਸ਼ ਨੂੰ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ।

ਸ਼ਾਂਤੀ ਦੇ ਪਿਤਾ ਯੋਗੇਂਦਰ ਯਾਦਵ ਨੇ ਪੁਲਸ ਨੂੰ ਦੱਸਿਆ ਸੀ ਕਿ ਮੇਰੀ ਬੇਟੀ ਦਾ ਵਿਆਹ 2016 ‘ਚ ਦਿਨੇਸ਼ ਰਾਮ ਨਾਲ ਹੋਇਆ ਸੀ। 19 ਅਪ੍ਰੈਲ ਨੂੰ ਮੈਨੂੰ ਸੂਚਨਾ ਮਿਲੀ ਕਿ ਉਹ ਲਾਪਤਾ ਹੋ ਗਈ ਹੈ। ਮੈਂ ਉਸ ਦੇ ਸਹੁਰੇ ਘਰ ਜਾ ਕੇ ਜਾਂਚ ਕੀਤੀ, ਪਰ ਉਹ ਨਹੀਂ ਮਿਲੀ। ਮੇਰੀ ਧੀ ਨੂੰ ਦਾਜ ਲਈ ਤਸੀਹੇ ਦਿੱਤੇ ਗਏ। ਉਸ ਦੇ ਸਹੁਰਿਆਂ ਨੇ ਮੋਟਰਸਾਈਕਲ ਅਤੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਦਿਨੇਸ਼ ਦੇ ਖਿਲਾਫ ਦਾਜ ਲਈ ਕਤਲ ਦਾ ਮਾਮਲਾ ਦਰਜ ਕਰਵਾਇਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਦੱਸ ਦਈਏ ਕਿ ਇਸ ਮਾਮਲੇ ‘ਚ ਉਸ ਸਮੇਂ ਦਿਲਚਸਪ ਮੋੜ ਆਇਆ ਜਦੋਂ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੂੰ ਔਰਤ ਦੀ ਮੌਤ ਦਾ ਸ਼ੱਕ ਹੋਇਆ। ਉਨ੍ਹਾਂ ਤਕਨੀਕੀ ਟੀਮ ਨੂੰ ਸ਼ੰਟੀ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਟਰੇਸ ਕਰਨ ਦੀ ਅਪੀਲ ਕੀਤੀ। ਤਕਨੀਕੀ ਨਿਗਰਾਨੀ ਦੀ ਮਦਦ ਨਾਲ ਪੁਲਿਸ ਨੇ ਪਾਇਆ ਕਿ ਮ੍ਰਿਤਕ ਐਲਾਨੀ ਗਈ ਔਰਤ ਅਸਲ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਆਪਣੇ ਪ੍ਰੇਮੀ ਨਾਲ ਰਹਿ ਰਹੀ ਸੀ।

ਜਦੋਂ ਸਾਰਾ ਮਾਮਲਾ ਸਾਹਮਣੇ ਆਇਆ ਤਾਂ ਪੁਲਿਸ ਵੀ ਹੈਰਾਨ ਰਹਿ ਗਈ। ਦਰਅਸਲ ਪੁਲਸ ਫਾਈਲ ‘ਚ ਮ੍ਰਿਤਕ ਔਰਤ ਜਲੰਧਰ ‘ਚ ਆਪਣੇ ਪ੍ਰੇਮੀ ਨਾਲ ਰਹਿ ਰਹੀ ਸੀ। ਕੇਸਰਿਆ ਪੁਲਸ ਨੇ ਔਰਤ ਨੂੰ ਜਲੰਧਰ ਤੋਂ ਬਰਾਮਦ ਕਰ ਕੇ ਕੇਸਰਿਆ ਲਿਆਂਦਾ ਹੈ।

Tags: Husband jailedjalandharwife murder
Share199Tweet125Share50

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਅਕਤੂਬਰ 22, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.