ਮੰਗਲਵਾਰ, ਮਾਰਚ 10, 2026 07:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪਾਕਿਸਤਾਨ: ਯਾਤਰੀ ਟਰੇਨ ‘ਚ ਧਮਾਕਾ, ਕਈ ਯਾਤਰੀ ਜ਼ਖ਼ਮੀ

by propunjabtv
ਜਨਵਰੀ 18, 2022
in ਵਿਦੇਸ਼
0

ਪਾਕਿਸਤਾਨ ਦੇ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ‘ਚ ਮੰਗਲਵਾਰ ਨੂੰ ਇਕ ਯਾਤਰੀ ਟਰੇਨ ‘ਚ ਧਮਾਕਾ ਹੋਇਆ, ਜਿਸ ‘ਚ ਕਈ ਲੋਕ ਜ਼ਖਮੀ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਟਰੇਨ ਸੂਬਾਈ ਰਾਜਧਾਨੀ ਕਵੇਟਾ ਤੋਂ ਰਵਾਨਾ ਹੋ ਰਹੀ ਸੀ।
ਪਾਕਿਸਤਾਨ ਰੇਲਵੇ ਮੀਡੀਆ ਸੈੱਲ ਦੇ ਇੱਕ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਬੋਲਦਿਆਂ ਸਿਨਹੂਆ ਨੂੰ ਦੱਸਿਆ ਕਿ ਉਹ ਅਜੇ ਵੀ ਧਮਾਕੇ ਦੇ ਵੇਰਵੇ ਇਕੱਠੇ ਕਰ ਰਹੇ ਹਾਂ ਤਾਂ ਜੋ ਸ਼ੁਰੂਆਤੀ ਰਿਪੋਰਟ ਤਿਆਰ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਧਮਾਕੇ ਕਾਰਨ ਰੇਲਗੱਡੀ ਦੇ ਚਾਰ ਡੱਬੇ ਅਤੇ ਇੰਜਣ ਪਟੜੀ ਤੋਂ ਉਤਰ ਗਏ। ਉਸ ਨੇ ਸਮਾਚਾਰ ਏਜੰਸੀ ਨੂੰ ਦੱਸਿਆ, ”ਇਕ ਬੰਬ ਟ੍ਰੈਕ ਦੇ ਨੇੜੇ ਲਾਇਆ ਗਿਆ ਸੀ ਅਤੇ ਜਿਵੇਂ ਹੀ ਟਰੇਨ ਉਥੋਂ ਲੰਘੀ, ਉਸ ਵਿਚ ਧਮਾਕਾ ਹੋ ਗਿਆ। ਜ਼ਖਮੀਆਂ ਨੂੰ ਕਵੇਟਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Tags: Balochistan passenger trainpakistanQuetta
Share200Tweet125Share50

Related Posts

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

ਈਰਾਨ-ਇਜ਼ਰਾਈਲ ਜੰਗ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ . . . .

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.