ਸ਼ੁੱਕਰਵਾਰ, ਜੂਨ 12, 2026 02:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿਤਾ ਦਾ ਦੇਹਾਂਤ ਹੋਣ ‘ਤੇ ਬਲਵੰਤ ਸਿੰਘ ਰਾਜੋਆਣਾ ਨੇ ਮੰਗੀ ਪੈਰੋਲ

by propunjabtv
ਜਨਵਰੀ 27, 2022
in ਪੰਜਾਬ
0

ਦੁਖਦਾਈ ਖ਼ਬਰ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।

ਪੈਰੋਲ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਉਨ੍ਹਾਂ ਵਲੋਂ ਪਟੀਸ਼ਨ ਦਰਜ ਕਰਵਾਈ ਗਈ, ਜਿਸ ‘ਤੇ  ਅੱਜ (27 ਜਨਵਰੀ) ਨੂੰ ਸੁਣਵਾਈ ਹੋਵੇਗੀ। ਪਟੀਸ਼ਨ ਅਨੁਸਾਰ ਉਹ ਪਿਛਲੇ 26 ਸਾਲਾਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ੍ਹ ਵਿਚ ਹੈ ਅਤੇ ਉਸ ਨੂੰ 27 ਜੁਲਾਈ, 2007 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਬਲਵੰਤ ਸਿੰਘ ਰਾਜੋਆਣਾ ਮੁੱਖ ਦੋਸ਼ੀ ਹੈ। ਜਿਸ ਵਿਚ 1 ਅਗਸਤ 2007 ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

Tags: balwant singh rajuana
Share200Tweet125Share50

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result