ਮੰਗਲਵਾਰ, ਜੂਨ 9, 2026 11:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿਤਾ ਬਣਿਆ ਆਪਣੀ ਹੀ ਧੀ ਦਾ ਕਾਤਲ, ਸਿਰ ‘ਚ ਇੱਟਾਂ ਮਾਰ ਕੀਤਾ ਕਤਲ

by propunjabtv
ਮਈ 6, 2022
in ਪੰਜਾਬ
0

ਪਿਉ ਵਲੋਂ ਆਪਣੀ ਹੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਡਾਲੇ ਚੱਕ ‘ਚ ਦੇਰ ਰਾਤ ਪਿਉ ਨੇ ਆਪਣੇ ਪਿਤਾ ਨਾਲ ਮਿਲਕੇ ਆਪਣੀ ਹੀ ਤਲਾਕਸ਼ੁਦਾ ਧੀ ਦੇ ਸਿਰ ‘ਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ।ਕਤਲ ਦਾ ਕਾਰਨ ਧੀ ਦੇ ਪਿੰਡ ‘ਚ ਹੀ ਕਿਸੇ ਨਾਲ ਨਜਾਇਜ਼ ਸਬੰਧ ਨੂੰ ਦੱਸਿਆ ਜਾ ਰਿਹਾ ਹੈ।ਪਿਤਾ ਲਿਆਕਤ ਮਸੀਹ ਨੇ ਆਪਣੇ ਭਾਵ ਕਿ ਮ੍ਰਿਤਕਾ ਦੇ ਦਾਦੇ ਬਰਕਤ ਮਸੀਹ ਨਾਲ ਮਿਲਕੇ ਆਪਣੀ 32 ਸਾਲਾਂ ਤਲਾਕਸ਼ੁਦਾ ਧੀ ਪ੍ਰੀਤੀ ਦਾ ਕਤਲ ਕਰ ਦਿੱਤਾ, ਮ੍ਰਿਤਕਾ ਆਪਣੇ ਪਿੱਛੇ ਇਕ ਪੰਜ ਸਾਲ ਦੇ ਬੱਚੇ ਨੂੰ ਛੱਡ ਗਈ ਹੈ।

ਪੁਲਿਸ ਦੇ ਜਾਂਚ ਅਧਿਕਾਰੀ ਏ ਐੱਸ ਆਈ ਮਲਕੀਤ ਸਿੰਘ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਲਿਆਕਤ ਮਸੀਹ ਨੇ ਆਪਣੇ ਪਿਤਾ ਬਰਕਤ ਮਸੀਹ ਨਾਲ ਮਿਲਕੇ ਆਪਣੀ ਹੀ ਤਲਾਕਸ਼ੁਦਾ ਧੀ ਦੇ ਸਿਰ ‘ਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਹੈ।ਦੋਵੇਂ ਦੋਸ਼ੀ ਫਰਾਰ ਹਨ ਪੁਲਿਸ ਵਲੋਂ ਦੋਵਾਂ ਦੋਸ਼ੀਆਂ ਨੂੰ ਨਾਮਜ਼ਦ ਕਰਦੇ ਹੋਏ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਪੁਲਿਸ ਮੁਤਾਬਕ ਮ੍ਰਿਤਕਾ ਪ੍ਰੀਤੀ ਤਲਾਕ ਤੋਂ ਬਾਅਦ ਪੰਜ ਸਾਲਾਂ ਬੱਚੇ ਨਾਲ ਪੇਕੇ ਪਿੰਡ ਹੀ ਰਹਿੰਦੀ ਸੀ ਅਤੇ ਇਸਦੇ ਪਿੰਡ ‘ਚ ਹੀ ਕਿਸੇ ਨਾਲ ਨਜਾਇਜ਼ ਸਬੰਧ ਬਣ ਗਏ ਸਨ।

ਜਿਸ ਤੋਂ ਇਸਦਾ ਪੇਕਾ ਪਰਿਵਾਰ ਪ੍ਰੀਤੀ ਨੂੰ ਰੋਕਦੇ ਟੋਕਦੇ ਸੀ ਪਰ ਬੀਤੀ ਰਾਤ ਪ੍ਰੀਤੀ ਆਪਣੇ ਪ੍ਰੇਮੀ ਨੂੰ ਮਿਲਣ ਨਿਕਲੀ ਤਾਂ ਉਸਦੇ ਪਿਤਾ ਅਤੇ ਦਾਦਾ ਨੇ ਉਸਦਾ ਕਤਲ ਕਰ ਦਿੱਤਾ।ਫਿਲਹਾਲ ਪੁਲਿਸ ਵਲੋਂ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਦੱਸ ਦੇਈਏ ਕਿ ਪਰਿਵਾਰਕ ਮੈਂਬਰ ਮ੍ਰਿਤਕਾ ਦੀ ਦੇਹ ਲੈਣ ਤੋਂ ਇਨਕਾਰ ਕਰ ਰਹੇ ਹਨ।

Tags: father
Share204Tweet128Share51

Related Posts

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜੂਨ 9, 2026

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਜੂਨ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026
Load More

Recent News

LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ; ਆਪਣੇ ਸ਼ਹਿਰ ‘ਚ ਅੱਜ ਦੀਆਂ ਬੁਕਿੰਗ ਦਰਾਂ ਦੀ ਕਰੋ ਜਾਂਚ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਈਰਾਨ ਤੇ ਕਿਊਬਾ ‘ਚ ਕੁਝ ਘੰਟਿਆਂ ਦੇ ਅੰਦਰ ਆਏ 5.0 ਅਤੇ 6.1 ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.