ਮੰਗਲਵਾਰ, ਮਈ 20, 2025 10:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪੁਲਾੜ ਤੋਂ ਡਿੱਗੇ ਰਾਕੇਟ ਦੇ ਮਲਬੇ ’ਤੇ ਚੀਨ ਵੱਲੋਂ ਸਫ਼ਾਈ, ਫਿਲੀਪੀਨ ਬੋਲਿਆ-ਨਹੀਂ ਹੋਇਆ ਕੋਈ ਨੁਕਸਾਨ

ਪੁਲਾੜ ਤੋਂ ਡਿੱਗੇ ਰਾਕੇਟ ਦੇ ਮਲਬੇ ’ਤੇ ਚੀਨ ਵੱਲੋਂ ਸਫ਼ਾਈ, ਫਿਲੀਪੀਨ ਬੋਲਿਆ-ਨਹੀਂ ਹੋਇਆ ਕੋਈ ਨੁਕਸਾਨ

by propunjabtv
ਅਗਸਤ 1, 2022
in ਵਿਦੇਸ਼
0

ਚੀਨ ਦੇ ਇਕ ਰਾਕੇਟ ਦਾ ਮਲਬਾ ਐਤਵਾਰ ਨੂੰ ਫਿਲੀਪੀਨ ਦੇ ਸਮੁੰਦਰ ’ਚ ਡਿੱਗ ਗਿਆ। ਚੀਨ ਦੀ ਪੁਲਾੜ ਏਜੰਸੀ ਨੇ ਕਿਹਾ ਕਿ ਲਾਂਗ ਮਾਰਚ-5ਬੀ ਰਾਕੇਟ ’ਚ ਦੇਰ ਰਾਤ 12:55 ਵਜੇ ਧਰਤੀ ਦੇ ਪੰਧ ’ਚ ਦਾਖਲ ਹੋਣ ਤੋਂ ਬਾਅਦ ਅੱਗ ਲੱਗ ਗਈ। ਇਸ ਤੋਂ ਪਹਿਲਾਂ ਏਜੰਸੀ ਨੇ ਕਿਹਾ ਸੀ ਕਿ ਬੂਸਟਰ ਰਾਕੇਟ ਦਾ ਮਲਬਾ ਕਿੱਥੇ ਡਿੱਗੇਗਾ, ਇਸ ਬਾਰੇ ਜਾਣਕਾਰੀ ਨਹੀਂ ਹੈ। ਚੀਨੀ ਸਰਕਾਰ ਨੇ ਇਹ ਨਹੀਂ ਦੱਸਿਆ ਕਿ ਮਲਬਾ ਜ਼ਮੀਨ ’ਤੇ ਡਿੱਗਿਆ ਹੈ ਜਾਂ ਸਮੁੰਦਰ ਵਿਚ। ਹਾਲਾਂਕਿ ਉਸ ਨੇ ਕਿਹਾ ਕਿ ਮਲਬਾ 119 ਡਿਗਰੀ ਪੂਰਬੀ ਦੇਸ਼ਾਂਤਰ ਅਤੇ 9.1 ਡਿਗਰੀ ਉੱਤਰੀ ਅਕਸ਼ਾਂਸ਼ ’ਚ ਡਿੱਗਿਆ ਹੈ। ਇਸ ਦੇ ਨਾਲ ਹੀ ਉਸ ਨੇ ਇਹ ਵੀ ਦੱਸਿਆ ਕਿ ਇਹ ਫਿਲੀਪੀਨ ਦੇ ਸ਼ਹਿਰ ਪਿਊਰਟੋ ਪ੍ਰਿੰਸੇਸਾ ’ਚ ਪਲਾਵਨੀ ਟਾਪੂ ’ਤੇ ਪਾਣੀ ’ਚ ਡਿੱਗ ਗਿਆ ਹੈ। ਇਸ ਮਾਮਲੇ ’ਚ ਫਿਲੀਪੀਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਇਸ ਦੌਰਾਨ ਫਿਲੀਪੀਨ ਨੇ ਸੋਮਵਾਰ ਨੂੰ ਕਿਹਾ ਕਿ ਚੀਨੀ ਰਾਕੇਟ ਦਾ ਮਲਬਾ ਕਥਿਤ ਤੌਰ ’ਤੇ ਦੇਸ਼ ਦੇ ਪੱਛਮੀ ਖੇਤਰ ’ਚ ਜਿਸ ਸਥਾਨ ’ਤੇ ਕਥਿਤ ਤੌਰ ’ਤੇ ਡਿੱਗਾ ਹੈ, ਉਥੋਂ ਨੁਕਸਾਨ ਹੋਣ ਬਾਰੇ ਕੋਈ ਸੂਚਨਾ ਨਹੀਂ ਮਿਲੀ ਹੈ। ਫਿਲੀਪੀਨ ਪੁਲਾੜ ਏਜੰਸੀ ਦੇ ਅਧਿਕਾਰੀ ਮਾਰਕ ਟੇਲੇਮਪਾਸ ਨੇ ਕਿਹਾ ਕਿ ਅਧਿਕਾਰੀਆਂ ਨੂੰ ਰਾਕੇਟ ਦੇ ਮਲਬੇ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਲਾਵਨ ਸੂਬੇ ’ਚ ਮਲਬਾ ਸਮੁੰਦਰ ’ਚ ਡਿੱਗਣ ਦੀ ਸੰਭਾਵਨਾ ਹੈ। ਅਧਿਕਾਰੀ ਨੇ ਕਿਹਾ, ‘‘ਅਸੀਂ ਸਥਿਤੀ ’ਤੇ ਨਜ਼ਰ ਰੱਖ ਰਹੇ ਹਾਂ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਸੁਚੇਤ ਰਹਿਣ, ਕਿਸੇ ਵੀ ਤੈਰਦੀ ਹੋਈ ਸ਼ੱਕੀ ਵਸਤੂ ਦੇ ਸੰਪਰਕ ’ਚ ਆਉਣ ਤੋਂ ਬਚਣ ਅਤੇ ਮਲਬਾ ਮਿਲਣ ਦੀ ਹਾਲਤ ’ਚ ਤੁਰੰਤ ਸਥਾਨਕ ਅਧਿਕਾਰੀਆਂ ਨੂੰ ਸੂਚਿਤ ਕਰਨ ਦੀ ਸਲਾਹ ਦਿੱਤੀ ਗਈ ਹੈ।

Tags: chinaPhilippinesrocket fell
Share200Tweet125Share50

Related Posts

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਉਰੂਗਵੇ ਦੇ ਸਾਬਕਾ ਰਾਸ਼ਟਰਪਤੀ ਜੋਸ ਮੁਜਿਕਾ ਨੂੰ ਕਿਉਂ ਕਿਹਾ ਜਾਂਦਾ ਹੈ ਦੁਨੀਆਂ ਦਾ ”ਸਭ ਤੋਂ ਗਰੀਬ ਰਾਸ਼ਟਰਪਤੀ”

ਮਈ 14, 2025

ਅਨੀਤਾ ਆਨੰਦ ਨੇ ਕੈਨੇਡਾ ਦੀ ਪਹਿਲੀ ਹਿੰਦੂ ਮੰਤਰੀ ਵਜੋਂ ਚੁੱਕੀ ਸਹੁੰ, ਮਿਲੀ ਅਹਿਮ ਜਿੰਮੇਵਾਰੀ

ਮਈ 14, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.