ਸ਼ੁੱਕਰਵਾਰ, ਜੂਨ 6, 2025 02:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ-ਡੀਜ਼ਲ ਦੀਆਂ ਕੀਮਤਾ ‘ਚ ਤਬਦੀਲੀ,ਜਾਣੋ ਕੀ ਹੈ ਤੁਹਾਡੇ ਸ਼ਹਿਰ ਦਾ ਰੇਟ

by propunjabtv
ਅਗਸਤ 4, 2021
in ਦੇਸ਼, ਪੰਜਾਬ
0

ਦੇਸ਼ ‘ਚ ਲਗਾਤਾਰ ਕੋਰੋਨਾ ਮਹਾਮਾਰੀ ਦੇ ਨਾਲ -ਨਾਲ ਮਹਿੰਗਾਈ ਦੀ ਵੀ ਬੁਰੀ ਮਾਰ ਪੈ ਰਹੀ ਹੈ |  ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 18ਵੇਂ ਦਿਨ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ | ਮੰਗਲਵਾਰ ਨੂੰ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ ਜਿਸ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਦੇ ਬਾਵਜੂਦ, ਬਹੁਤ ਸਾਰੇ ਰਾਜਾਂ ਤੇ ਦੇਸ਼ ਦੇ ਲਗਪਗ ਸਾਰੇ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 100 ਤੋਂ ਪਾਰ ਹੈ।

ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਵਿੱਚ ਤੇ ਸਭ ਤੋਂ ਸਸਤਾ ਪੋਰਟ ਬਲੇਅਰ ਵਿੱਚ ਹੈ। ਦਿੱਲੀ ਦੇ ਇੰਡੀਅਨ ਆਇਲ ਦੇ ਪੰਪ ‘ਤੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 85.28 ਰੁਪਏ ਤੇ ਡੀਜ਼ਲ ਦੀ ਕੀਮਤ 83.79 ਰੁਪਏ ਪ੍ਰਤੀ ਲੀਟਰ ਹੈ।


ਪਿਛਲੇ ਕੁਝ ਮਹੀਨਿਆਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋਏ ਵਾਧੇ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਅਗਲੇ ਦਿਨਾਂ ਵਿੱਚ ਥੋੜ੍ਹੀ ਰਾਹਤ ਮਿਲ ਸਕਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ (ਓਐਮਸੀ) ਨੇ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਤੀਜੇ ਵਜੋਂ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ‘ਤੇ ਪੈਣ ਵਾਲੇ ਪ੍ਰਭਾਵ ਜਲਦੀ ਹੀ ਨਜ਼ਰ ਆਉਣਗੇ।

ਮਈ ਤੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਹਰ ਆਮ ਤੇ ਵਿਸ਼ੇਸ਼ ਵਿਅਕਤੀ ਪ੍ਰੇਸ਼ਾਨ ਹੈ। ਪੈਟਰੋਲ 42 ਦਿਨਾਂ ਵਿੱਚ 11.52 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਦੋ ਮਹੀਨਿਆਂ ਵਿੱਚ ਡੀਜ਼ਲ ਦੀ ਕੀਮਤ ਵੀ 9.14 ਰੁਪਏ ਪ੍ਰਤੀ ਲੀਟਰ ਵਧ ਕੇ ਰਾਜਧਾਨੀ ਵਿੱਚ 89.87 ਰੁਪਏ ਪ੍ਰਤੀ ਲੀਟਰ ਹੋ ਗਈ।

Tags: dieselhikeindiapetrolprice
Share200Tweet125Share50

Related Posts

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025
Load More

Recent News

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

RBI New Annoucement: RBI ਵਲੋਂ ਆਮ ਜਨਤਾ ਲਈ ਖੁਸ਼ਖਬਰੀ ਲੋਕਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਜੂਨ 6, 2025

Punjab Weather Update: ਪੰਜਾਬ ‘ਚ ਵਧਣ ਲੱਗੀ ਗਰਮੀ, ਸਿਖ਼ਰ ਪਹੁੰਚ ਰਿਹਾ ਤਾਪਮਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.