ਮੰਗਲਵਾਰ, ਨਵੰਬਰ 3, 2026 08:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ-ਡੀਜ਼ਲ ਦੀਆਂ ਕੀਮਤਾ ‘ਚ ਤਬਦੀਲੀ,ਜਾਣੋ ਕੀ ਹੈ ਤੁਹਾਡੇ ਸ਼ਹਿਰ ਦਾ ਰੇਟ

by propunjabtv
ਅਗਸਤ 4, 2021
in ਦੇਸ਼, ਪੰਜਾਬ
0

ਦੇਸ਼ ‘ਚ ਲਗਾਤਾਰ ਕੋਰੋਨਾ ਮਹਾਮਾਰੀ ਦੇ ਨਾਲ -ਨਾਲ ਮਹਿੰਗਾਈ ਦੀ ਵੀ ਬੁਰੀ ਮਾਰ ਪੈ ਰਹੀ ਹੈ |  ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 18ਵੇਂ ਦਿਨ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ | ਮੰਗਲਵਾਰ ਨੂੰ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ ਜਿਸ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਦੇ ਬਾਵਜੂਦ, ਬਹੁਤ ਸਾਰੇ ਰਾਜਾਂ ਤੇ ਦੇਸ਼ ਦੇ ਲਗਪਗ ਸਾਰੇ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 100 ਤੋਂ ਪਾਰ ਹੈ।

ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਵਿੱਚ ਤੇ ਸਭ ਤੋਂ ਸਸਤਾ ਪੋਰਟ ਬਲੇਅਰ ਵਿੱਚ ਹੈ। ਦਿੱਲੀ ਦੇ ਇੰਡੀਅਨ ਆਇਲ ਦੇ ਪੰਪ ‘ਤੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 85.28 ਰੁਪਏ ਤੇ ਡੀਜ਼ਲ ਦੀ ਕੀਮਤ 83.79 ਰੁਪਏ ਪ੍ਰਤੀ ਲੀਟਰ ਹੈ।


ਪਿਛਲੇ ਕੁਝ ਮਹੀਨਿਆਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋਏ ਵਾਧੇ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਅਗਲੇ ਦਿਨਾਂ ਵਿੱਚ ਥੋੜ੍ਹੀ ਰਾਹਤ ਮਿਲ ਸਕਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ (ਓਐਮਸੀ) ਨੇ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਤੀਜੇ ਵਜੋਂ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ‘ਤੇ ਪੈਣ ਵਾਲੇ ਪ੍ਰਭਾਵ ਜਲਦੀ ਹੀ ਨਜ਼ਰ ਆਉਣਗੇ।

ਮਈ ਤੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਹਰ ਆਮ ਤੇ ਵਿਸ਼ੇਸ਼ ਵਿਅਕਤੀ ਪ੍ਰੇਸ਼ਾਨ ਹੈ। ਪੈਟਰੋਲ 42 ਦਿਨਾਂ ਵਿੱਚ 11.52 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਦੋ ਮਹੀਨਿਆਂ ਵਿੱਚ ਡੀਜ਼ਲ ਦੀ ਕੀਮਤ ਵੀ 9.14 ਰੁਪਏ ਪ੍ਰਤੀ ਲੀਟਰ ਵਧ ਕੇ ਰਾਜਧਾਨੀ ਵਿੱਚ 89.87 ਰੁਪਏ ਪ੍ਰਤੀ ਲੀਟਰ ਹੋ ਗਈ।

Tags: dieselhikeindiapetrolprice
Share206Tweet129Share52

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.