ਸੋਮਵਾਰ, ਮਈ 11, 2026 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ,ਡੀਜ਼ਲ ਹੋਇਆ ਸਸਤਾ

by propunjabtv
ਜੁਲਾਈ 13, 2021
in ਦੇਸ਼
0

ਪੈਟਰੋਲ ਕੀਮਤਾਂ ਦਾ ਸ਼ੂਟ ਵਟਣਾ ਅੱਜ ਵੀ ਜਾਰੀ ਰਿਹਾ ਜਦੋਂਕਿ ਪਿਛਲੇ ਤਿੰਨ ਮਹੀਨਿਆਂ ’ਚ ਡੀਜ਼ਲ ਦਾ ਭਾਅ ਪਹਿਲੀ ਵਾਰ ਘਟਿਆ ਹੈ। ਸਰਕਾਰੀ ਮਾਲਕੀ ਵਾਲੀਆਂ ਪ੍ਰਚੂਨ ਤੇਲ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਦਿੱਲੀ ਵਿੱਚ ਪੈਟਰੋਲ 28 ਪੈਸੇ ਦੇ ਵਾਧੇ ਨਾਲ 101.19 ਰੁਪਏ ਪ੍ਰਤੀ ਲਿਟਰ ਦੇ ਭਾਅ ਨੂੰ ਪਹੁੰਚ ਗਿਆ ਜਦੋਂਕਿ ਡੀਜ਼ਲ ਦੀ ਕੀਮਤ 16 ਪੈਸੇ ਪ੍ਰਤੀ ਲਿਟਰ ਘਟ ਕੇ 89.72 ਰੁਪਏ ਪ੍ਰਤੀ ਲਿਟਰ ਨੂੰ ਜਾ ਪੁੱਜੀ। ਕੀਮਤਾਂ ’ਚ ਫੇਰਬਦਲ ਨਾਲ ਦੇਸ਼ ਭਰ ਵਿੱਚ ਪੈਟਰੋਲ ਦਾ ਭਾਅ 25 ਤੋਂ 35 ਪੈਸੇ ਪ੍ਰਤੀ ਲਿਟਰ ਵਧ ਗਿਆ ਤੇ ਡੀਜ਼ਲ ਦੀ ਕੀਮਤ 15 ਤੋਂ 20 ਪੈਸੇ ਪ੍ਰਤੀ ਲਿਟਰ ਘਟ ਗਈ।

Tags: diesel pricehike priceindiapetrol
Share199Tweet124Share50

Related Posts

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਸੁਵੇਂਦੂ ਅਧਿਕਾਰੀ, ਪ੍ਰਧਾਨ ਮੰਤਰੀ ਮੋਦੀ ਸਮਾਰੋਹ ਵਿੱਚ ਰਹਿਣਗੇ ਮੌਜੂਦ

ਮਈ 9, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਮਈ 11, 2026

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਮਈ 11, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.