ਵੀਰਵਾਰ, ਮਈ 21, 2026 04:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ’ਚ ਫੈਲੀ ਲੰਪੀ ਸਕਿਨ ਬੀਮਾਰੀ ਵੱਲ ਦਿਵਾਇਆ ਧਿਆਨ

ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ’ਚ ਫੈਲੀ ਲੰਪੀ ਸਕਿਨ ਬੀਮਾਰੀ ਵੱਲ ਦਿਵਾਇਆ ਧਿਆਨ

by propunjabtv
ਅਗਸਤ 11, 2022
in ਪੰਜਾਬ
0

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਣਾ ਨੂੰ ਪੱਤਰ ਲਿਖ ਕੇ ਪਸ਼ੂਆਂ ਦੇ ਲੰਪੀ ਸਕਿਨ ਦੀ ਬੀਮਾਰੀ ਤੋਂ ਪ੍ਰਭਾਵਿਤ ਹੋਣ ਦੇ ਵਧ ਰਹੇ ਮਾਮਲਿਆਂ ਨੂੰ ਉਨ੍ਹਾਂ ਦੇ ਧਿਆਨ ’ਚ ਲਿਆਂਦਾ। ਪ੍ਰਨੀਤ ਕੌਰ ਨੇ ਆਪਣੇ ਪੱਤਰ ’ਚ ਲਿਖਦਿਆਂ ਕਿਹਾ ਕਿ ‘‘ਇਸ ਬੀਮਾਰੀ ਕਾਰਨ ਬਦਕਿਸਮਤੀ ਨਾਲ 400 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ 20,000 ਤੋਂ ਵੱਧ ਗਾਵਾਂ ਸਿਰਫ਼ ਪੰਜਾਬ ’ਚ ਹੀ ਪ੍ਰਭਾਵਿਤ ਹੋਈਆਂ ਹਨ।’’

PunjabKesari
ਇਸ ਮਾਮਲੇ ’ਚ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ “ਹਾਲ ਹੀ ’ਚ ਆਈ ਇਕ ਖ਼ਬਰ ਅਨੁਸਾਰ ਸਿਰਫ਼ ਪਟਿਆਲਾ ਜ਼ਿਲ੍ਹੇ ’ਚ ਹੀ 4 ਲੱਖ ਤੋਂ ਵੱਧ ਪਸ਼ੂ ਹਨ ਅਤੇ ਪੰਜਾਬ ਸਰਕਾਰ ਨੇ ਹੁਣ ਤੱਕ ਸਿਰਫ਼ 3500 ਦੇ ਕਰੀਬ ਵੈਕਸੀਨ ਦੀਆਂ ਖੁਰਾਕਾਂ ਹੀ ਭੇਜੀਆਂ ਹਨ। ਸਰਕਾਰ ਜੰਗੀ ਪੱਧਰ ’ਤੇ ਪੰਜਾਬ ’ਚ ਟੀਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੁਝ ਠੋਸ ਰੋਕਥਾਮ ਕਦਮ ਚੁੱਕ ਕੇ ਇਸ ਮਾਮਲੇ ’ਚ ਤੁਰੰਤ ਦਖਲ ਦੇਵੇ।’’

 

Tags: letterpraneet kaurUnion Dairy Minister
Share203Tweet127Share51

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.