ਬੁੱਧਵਾਰ, ਜੂਨ 17, 2026 03:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਸ਼ਾਸਨ ਇਹਨਾਂ ਹਿਰਦੇ ਵਲੂੰਧਰਣ ਵਾਲੀਆਂ ਘਟਨਵਾਂ ਦਾ ਇਨਸਾਫ਼ ਕਰਨ ‘ਚ ਅਸਮਰੱਥ,ਸਿੱਖ ਮਹਿਸੂਸ ਕਰਦੇ ਹਨ ਉਨ੍ਹਾਂ ਨੂੰ ਇਸਦਾ ਇਨਸਾਫ ਖ਼ੁਦ ਕਰਨਾ ਚਾਹੀਦਾ :ਰਵੀ ਸਿੰਘ

by propunjabtv
ਅਕਤੂਬਰ 16, 2021
in ਦੇਸ਼, ਪੰਜਾਬ
0

ਬੀਤੇ ਦਿਨ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘਾਂ ਵਲੋਂ ਬੇਅਦਬੀ ਕਰਨ ਦੇ ਦੋਸ਼ ‘ਚ ਇੱਕ ਨੌਜਵਾਨ ਦਾ ਹੱਥ ਕੱਟ ਕੇ ਉਸ ਨੂੰ ਕਤਲ ਕਰ ਦਿੱਤਾ ਗਿਆ।ਜਿਸ ‘ਤੇ ਰਵੀ ਸਿੰਘ ਖਾਲਸਾ ਏਡ ਨੇ ਇੱਕ ਪੋਸਟ ਸਾਂਝੀ ਕਰਕੇ ਕਿਹਾ ਕਿ, ਭਾਰਤ ਸਿੱਖਾਂ ਨੂੰ ਅਨੇਕਾਂ ਵਾਰ ਇਨਸਾਫ ਦੇਣ ਤੋਂ ਇਨਕਾਰੀ ਰਿਹਾ ਹੈ।

ਪਿਛਲੇ ਲੰਬੇ ਅਰਸੇ ਤੋਂ ਅਸੀਂ ਸਾਰਿਆਂ ਨੇ ਭਾਰਤ ‘ਚ ਸੱਤਾਧਾਰੀ ਸਿਆਸੀ ਜਮਾਤਾਂ ਨਾਲ ਜੁੜੇ ਹੋਏ ਲੋਕਾਂ ਦੁਆਰਾ ਘੱਟਗਿਣਤੀਆਂ ‘ਤੇ ਹਮਲਿਆਂ ‘ਚ ਵਾਧਾ ਹੁੰਦਾ ਦੇਖਿਆ ਹੈ।ਇਹ ਹਮਲਾਵਰ ਸਿਆਸਤਦਾਨਾਂ ਦੀ ਪੁਸਤਪਨਾਹੌ ‘ਚ ਘੱਟ ਗਿਣਤੀ ਤੇ ਜ਼ੁਲਮ ਕਰਕੇ ਸਰਕਾਰੀ ਸੁਰੱਖਿਆ ਹੇਠ ਖੁੱਲ੍ਹੇਆਮ ਸਮਾਜ ‘ਚ ਵਿਚਰਦੇ ਦੇਖੇ ਜਾ ਸਕਦੇ ਹਨ।ਪੰਜਾਬ ‘ਚ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਹੁਣ ਆਮ ਹੋ ਗਈਆਂ ਹਨ।

ਇਨ੍ਹਾਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਅਤੇ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦਿਵਾਉਣ ਲਈ ਭਾਰਤੀ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਹੋ ਕਰਕੇ ਸੰਸਾਰ ਭਰ ਦੇ ਸਿੱਖਾਂ ਅੰਦਰ ਡੂੰਘਾ ਰੋਸ ਹੈ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸਨ ਇਹਨਾਂ ਹਿਰਦੇ ਨੂੰ ਵਲੂੰਧਰਣ ਵਾਲੀਆਂ ਘਟਨਾਵਾਂ ਦਾ ਇਨਸਾਫ਼ ਕਰਨ ਦੇ ਅਸਮਰਥ ਹੋਣ ਕਰਕੇ ਭਾਰਤ ਅਤੇ ਪੰਜਾਬ ਵਿੱਚ ਵਸਦੇ ਬਹੁਤਾਤ ਸਿੱਖ ਮਹਿਸੂਸ ਕਰਦੇ ਹਨ ਕਿ ਉਹਨਾਂ ਨੂੰ ਇਸਦਾ ਇਨਸਾਫ ਖ਼ੁਦ ਕਰਨਾ ਚਾਹੀਦਾ ਹੈ।

Tags: Ravi Singh KhalsaSinghu Border Case
Share207Tweet130Share52

Related Posts

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.