ਵੀਰਵਾਰ, ਸਤੰਬਰ 3, 2026 04:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਨੌਜ਼ਵਾਨ ਨੇ ਫ਼ੌਜ ‘ਚ ਵਧਾਇਆ ਮਾਣ,ਲੈਫਟੀਨੈਂਟ ਬਣਿਆ

by propunjabtv
ਜੂਨ 15, 2022
in Featured News
0

ਇੰਡੀਅਨ ਮਿਲਟਰੀ ਅਕੈਡਮੀ ਦੇਹਰਾਦੂਨ ਤੋਂ ਪਾਸ ਹੋਣ ’ਤੇ ਗੁਰਦਾਸਪੁਰ ਸ਼ਹਿਰ ਦੇ ਵਾਸੀ ਸਿਮਰਪ੍ਰਰੀਤ ਸਿੰਘ ਭਾਰਤੀ ਫੌਜ ਵਿਚ ਲੈਫਟੀਨੈਂਟ ਬਣ ਗਏ ਹਨ। ਪ੍ਰਾਪਤ ਸੂਚਨਾ ਅਨੁਸਾਰ ਲੈਫਟੀਨੈਂਟ ਸਿਮਰਪ੍ਰੀਤ ਸਿੰਘ  ਸਿੰਘ ਦੇ ਪਿਤਾ ਤੇਜਿੰਦਰ ਸਿੰਘ ਵਾਲੀਆ ਅਤੇ ਮਾਤਾ ਰਾਜਵਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਸਿਮਰਪ੍ਰਰੀਤ ਸਿੰਘ ਨੇ ਗੁਰਦਾਸਪੁਰ ਪਬਲਿਕ ਸਕੂਲ ਤੋਂ ਦਸਵੀਂ ਦੀ ਪ੍ਰੀਖਿਆ ਮੈਰਿਟ ਵਿਚ ਪਾਸ ਕਰਕੇ, ਸਾਲ 2016 ਵਿਚ ਮੈਰਿਟ ਦੇ ਅਧਾਰ ’ਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਇੰਸਟੀਟਿਊਟ ਮੋਹਾਲੀ ਵਿਖੇ ਦਾਖਲਾ ਲਿਆ। ਸਾਲ 2017 ਵਿਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਕੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਦਾਖਲੇ ਲਈ ਦੇਸ਼ ਭਰ ਵਿਚ 167 ਵਾਂ ਰੈਂਕ ਪ੍ਰਾਪਤ ਕੀਤਾ। ਇਥੇ ਇਹ ਵੀ ਜਿਕਰਯੋਗ ਹੈ ਕਿ ਸਾਲ 2021 ਵਿਚ ਨੈਸ਼ਨਲ ਡਿਫੈਂਸ ਅਕੈਡਮੀ ਖੜਗਵਾਸਲਾ (ਪੂਨੇ) ਤੋਂ 3 ਸਾਲ ਦੀ ਸਖਤ ਟਰੇਨਿੰਗ ਦੇ ਨਾਲ-ਨਾਲ ਗਰੈਜੂਏਸ਼ਨ ਕੰਪਲੀਟ ਕੀਤੀ।

ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਡਿਫੈਂਸ ਅਕੈਡਮੀ ਖੜਗਵਾਸਲਾ (ਪੂਨੇ) ਤੋਂ ਪਾਸ ਹੋ ਕੇ ਮੁੜ ਟਰੇਨਿੰਗ ਲਈ ਇੰਡੀਅਨ ਮਿਲਟਰੀ ਅਕੈਡਮੀ ਦੇਹਰਾਦੂਨ ਤੋਂ 1 ਸਾਲ ਦੀ ਸਖਤ ਟਰੇਨਿੰਗ ਅਤੇ ਡਿਫੈਂਸ ਦੀ ਪੜਾਈ ਪੂਰੀ ਕੀਤੀ।ਪ੍ਰਾਪਤ ਸੂਚਨਾ ਅਨੁਸਾਰ ਇੰਡੀਅਨ ਮਿਲਟਰੀ ਅਕੈਡਮੀ ਦੇਹਰਾਦੂਨ ਵਿਖੇ 11 ਜੂਨ 2022 ਨੂੰ ਹੋਈ ਪਾਸਿੰਗ ਆਊਟ ਪਰੇਡ ਵਿਚ ਲੈਫਟੀਨੈਂਟ ਸਿਮਰਪ੍ਰੀਤ ਸਿੰਘ ਸਿੰਘ ਨੇ ਆਪਣੀ ਵਰਦੀ ’ਤੇ ਆਪਣੇ ਮਾਤਾ ਪਿਤਾ ਕੋਲੋ ਲੈਫਟੀਨੈਂਟ ਰੈਂਕ ਦੇ ਸਟਾਰ ਲਗਵਾ ਕੇ ਜਿਥੇ ਉਨਾਂ ਦੇ ਸੁਪਨਿਆ ਨੂੰ ਸਾਕਾਰ ਕੀਤਾ, ਉਥੇ ਆਪਣੇ ਇਲਾਕੇ ਦਾ ਨਾਂਅ ਵੀ ਰੋਸ਼ਨ ਕੀਤਾ।ਲੈਫਟੀਨੈਂਟ ਸਿਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੀ ਦਾਦੀ ਜਸਪਾਲ ਕੌਰ ਵਾਲੀਆ ਜੀ ਨੂੰ ਦਿੰਦਾ ਹੈ, ਜਿਹਨਾਂ ਦੀ ਪ੍ਰੇਰਨਾਂ ਸਦਕਾ ਉਹ ਇਸ ਮੁਕਾਮ ’ਤੇ ਪਹੁੰਚਿਆ ਹੈ।

Tags: gurdaspurleftpunjab news
Share205Tweet128Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.