ਮੰਗਲਵਾਰ, ਅਕਤੂਬਰ 21, 2025 10:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਚਾਇਤ ਮੰਤਰੀ ਧਾਲੀਵਾਲ ਨੇ ਪ੍ਰਤਾਪ ਬਾਜਵਾ ਨੂੰ ਘੇਰਿਆ, ਨਜ਼ਾਇਜ਼ ਕਲੋਨੀਆਂ ਦਾ ਕਰੋੜਾਂ ਦਾ ਘਪਲਾ ਆਇਆ ਸਾਹਮਣੇ

by propunjabtv
ਜੂਨ 11, 2022
in ਪੰਜਾਬ, ਰਾਜਨੀਤੀ
0

ਅੰਮਿ੍ਤਸਰ –  ਪਿੰਡ ਭਗਤੂਪੁਰਾ ਜ਼ਿਲਾ ਅੰਮਿ੍ਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਕੋਡ ਆਫ਼ ਕੰਡਟਕਟ ਲੱਗਾ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਬੁਰੀ ਤਰਾਂ ਹਾਰ ਚੁੱਕੀ ਸੀ। ਉਸ ਸਮੇਂ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਸਲ ਤੇ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ।ਪ੍ਰਗਟਾਵਾ ਸ: ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ: ਧਾਲੀਵਾਲ ਨੇ ਦੱਸਿਆ ਕਿ ਅਲਫਾ ਵਨ ਸਿਟੀ ਜੋ ਕਿ ਮਾਨਾਂਵਾਲਾ ਵਿਖੇ ਬਣਾਈ ਗਈ ਹੈ, ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਸਬੰਧੀ 2015 ਵਿੱਚ ਅਕਾਲੀ ਦਲ ਦੇ ਸਰਪੰਚ ਵਲੋਂ ਮਤਾ ਪਾਇਆ ਸੀ।

ਇੰਟਰਨੈਸ਼ਨਲ ਸਿਟੀ ਕਲੋਨੀ ਦਾ ਕੁੱਲ ਰਕਬਾ ਲਗਭਗ 150 ਏਕੜ ਹੈ ਅਤੇ ਇਸ ਜ਼ਮੀਨ ਵਿੱਚ ਪੰਚਾਇਤੀ ਰਸਤੇ ਅਤੇ ਖਾਲ ਪੈਂਦੇ ਸਨ, ਜੋ ਕਿ ਉਸ ਪ੍ਰੋਜੈਕਟ ਵਿੱਚ ਅੜਚਨ ਸਨ। ਉਨਾਂ ਦੱਸਿਆ ਕਿ ਉਸ ਸਮੇਂ ਦੇ ਮੰਤਰੀ ਸ: ਤਿ੍ਰਪਤ ਰਜਿੰਦਰ ਸਿੰਘ ਬਾਜਵਾ ਸ਼ਰੇਆਮ ਕਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਰਸਤਿਆਂ ਅਤੇ ਖਾਲਾਂ ਦੀ ਪ੍ਰਵਾਨਗੀ ਕੇਵਲ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਰੀ ਕਰ ਦਿੱਤੇ, ਜਦਕਿ ਇਸਦੀ ਮਾਰਕੀਟ ਰੇਟ 7.5 ਕਰੋੜ ਰੁਪਏ ਪ੍ਰਤੀ ਏਕੜ ਸੀ। ਰਸਤਿਆਂ ਅਤੇ ਖਾਲਿਆਂ ਦਾ ਕੁੱਲ ਰਕਬਾ 32 ਕਨਾਲ 16 ਮਰਲੇ ਬਣਦਾ ਸੀ ਅਤੇ ਇਸ ਤਰਾਂ ਕਰਨ ਨਾਲ ਸਰਕਾਰ ਨੂੰ 28 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।

ਜਿਸ ਸਮੇਂ ਇਹ ਫੈਸਲਾ ਲਿਆ ਗਿਆ, ਉਸ ਸਮੇਂ ਮਾਡਲ ਕੋਡ ਆਫ ਕੰਡਕਟ ਲਾਗੂ ਸੀ। 10 ਮਾਰਚ 2022 ਨੂੰ ਵਿਧਾਨ ਸਭਾ ਦੇ ਨਤੀਜੇ ਆ ਚੁੱਕੇ ਸਨ ਅਤੇ ਪੁਰਾਣੀ ਸਰਕਾਰ ਵਲੋਂ ਆਪਣਾ ਅਸਤੀਫ਼ਾ ਮਾਨਯੋਗ ਰਾਜਪਾਲ ਨੂੰ ਸੌਂਪ ਦਿੱਤਾ ਗਿਆ ਸੀ। ਸਾਡੀ ਸਰਕਾਰ ਨੇ ਇਸ ਸਾਰੇ ਸਕੈਂਡਲ ਦੀ ਘੋਖ ਕਰਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜੋ ਇਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਉਸ ਰਿਪੋਰਟ ਦੇ ਆਧਾਰ ਤੇ ਜੋ ਵੀ ਦੋਸ਼ੀ ਹੋਇਆ ਚਾਹੇ ਉਹ ਅਧਿਕਾਰੀ ਹੋਵੇ ਜਾਂ ਨੇਤਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਤਿੰਨ ਮੈਂਬਰੀ ਕਮੇਟੀ ਵਿੱਚ ਸ੍ਰੀ ਅਮਿਤ ਕੁਮਾਰ ਆਈ ਏ ਐਸ. ਸੰਯੁਕਤ ਵਿਕਾਸ ਕਮਿਸ਼ਨਰ, ਸ਼੍ਰੀ ਸਰਬਜੀਤ ਸਿੰਘ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਅਤੇ ਸ੍ਰੀ ਜੋਹਰਇੰਦਰ ਸਿੰਘ ਆਹਲੂਵਾਲੀਆ ਸੀਨੀਅਰ ਕਾਨੂੰਨ ਅਫ਼ਸਰ ਸ਼ਾਮਲ ਕੀਤੇ ਗਏ ਹਨ, ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ।

ਪਿਛਲੇ 15 ਸਾਲਾਂ ਦੌਰਾਨ ਜਿੰਨੀਆਂ ਵੀ ਕਾਲੋਨੀਆਂ ਕੱਟੀਆਂ ਗਈਆਂ ਹਨ, ਉਨਾਂ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਸਰਕਾਰੀ ਰਸਤਿਆਂ ਤੋਂ ਕਬਜ਼ਾ ਛੁਡਵਾਇਆ ਜਾਵੇਗਾ।ਸਾਡੀ ਸਰਕਾਰ ਵਲੋਂ ਹੁਣ ਤੱਕ ਕਰੀਬ 5500 ਏਕੜ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਹੇਠੋਂ ਛੁਡਵਾਇਆ ਗਿਆ ਹੈ ਅਤੇ ਇਹ ਕਾਰਵਾਈ ਤਦ ਤੱਕ ਜਾਰੀ ਰਹੇਗੀ, ਜੱਦ ਤੱਕ ਅਸੀਂ ਸਾਰੇ ਕਬਜ਼ੇ ਛੁਡਵਾ ਨਹੀਂ ਲੈਂਦੇ।

Tags: current newsPoliticalpunjab govtpunjab news
Share230Tweet144Share57

Related Posts

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਹਰੀ ਭਰੀ ਦੀਵਾਲੀ 2025 : ਵੋਕਲ ਫਾਰ ਲੋਕਲ ਨਾਲ ਖੁਸ਼ੀ ਦੀ ਰੌਸ਼ਨੀ ਹਰ ਘਰ ਤੱਕ

ਅਕਤੂਬਰ 19, 2025

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਤਾਇਨਾਤ ਅੱਠ ਸੀਨੀਅਰ ਪੁਲਿਸ ਅਧਿਕਾਰੀ CBI ਦੀ ਰਾਡਾਰ ‘ਤੇ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਅੰਮ੍ਰਿਤਸਰ ਤੋਂ ਬਿਹਾਰ ਜਾ ਰਹੀ ਗਰੀਬ ਰਥ ਐਕਸਪ੍ਰੈਸ ‘ਚ ਵਾਪਰਿਆ ਭਿਆਨਕ ਹਾਦਸਾ, ਲੱਗੀ ਭਿਆਨਕ ਅੱਗ

ਅਕਤੂਬਰ 18, 2025
Load More

Recent News

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਹਰੀ ਭਰੀ ਦੀਵਾਲੀ 2025 : ਵੋਕਲ ਫਾਰ ਲੋਕਲ ਨਾਲ ਖੁਸ਼ੀ ਦੀ ਰੌਸ਼ਨੀ ਹਰ ਘਰ ਤੱਕ

ਅਕਤੂਬਰ 19, 2025

ਕਿਤੇ ਸੋਮਵਾਰ, ਕਿਤੇ ਮੰਗਲਵਾਰ… ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਲੋਕ ਨਹੀਂ ਕਰ ਪਾ ਰਹੇ ਛੁੱਟੀ ਦਾ ਫੈਸਲਾ

ਅਕਤੂਬਰ 19, 2025

Maruti Festive Offer ! Fronx SUV ‘ਤੇ 1.11 ਲੱਖ ਰੁਪਏ ਤੱਕ ਦੀ ਬੱਚਤ ਦਾ ਮੌਕਾ

ਅਕਤੂਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.