ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਚੌਥੀ ਗਾਰੰਟੀ ਦਾ ਐਲਾਨ ਕਰ ਦਿੱਤਾ ਹੈ।ਪੰਜਾਬ ‘ਚ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ।ਕੱਚੇ ਅਧਿਆਪਕਾਂ ਨੂੰ ਕੀਤਾ ਜਾਵੇਗਾ ਪੱਕਾ।ਪੰਜਾਬ ‘ਚ ਨਵੇਂ ਸਕੂਲਾਂ ਦਾ ਕੀਤਾ ਨਿਰਮਾਣ ਕੀਤਾ ਜਾਵੇਗਾ।
ਬਾਹਰੀ ਦੇਸ਼ਾਂ ਤੋਂ ਸਕੂਲ ਦੇਖਣ ਪੰਜਾਬ ਆਉਣਗੇ ਲੋਕ।ਅਰਵਿੰਦ ਕੇਜਰੀਵਾਲ ਨੇ ਪੰਜਵੀਂ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਬਾਰਡਰ ‘ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ।ਜੇਕਰ ਕੋਈ ਪੁਲਿਸ ਕਰਮੀ ਆਪਰੇਸ਼ਂ ਦੌਰਾਨ ਸ਼ਹੀਦ ਹੁੰਦਾ ਹੈ ਤਾਂ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ।