ਮੰਗਲਵਾਰ, ਅਗਸਤ 11, 2026 04:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਬਿਜਲੀ ਸੰਕਟ ਦੌਰਾਨ ‘ਇੰਡਸਟਰੀ’ ਲਈ ਫਿਰ ਨਵੇਂ ਹੁਕਮ ਜਾਰੀ, ਜੁਰਮਾਨਿਆਂ ਦੇ ਵੀ ਆਰਡਰ

by propunjabtv
ਜੁਲਾਈ 3, 2021
in ਦੇਸ਼, ਪੰਜਾਬ
0

ਪੰਜਾਬ ’ਚ ਬਿਜਲੀ ਸੰਕਟ ਦੇ ਚੱਲਦਿਆਂ ਜਿੱਥੇ ਪਹਿਲਾਂ ਇੰਡਸਟਰੀ ਲਈ ਹਫ਼ਤੇ ’ਚ 2 ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ, ਉੱਥੇ ਹੀ ਹੁਣ 3 ਦਿਨ ਹੋਰ ਇੰਡਸਟਰੀ ਬੰਦ ਰੱਖਣ ਦੇ ਹੁਕਮ ਜਾਰੀ ਹੋ ਗਏ ਹਨ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਵੱਲੋਂ ਅਧਿਕਾਰਤ ਤੌਰ ’ਤੇ ਜਾਰੀ ਕੀਤੀ ਸੂਚਨਾ ਮੁਤਾਬਕ ਦੱਖਣੀ ਤੇ ਬਾਰਡਰ ਜ਼ੋਨ ’ਚ 4 ਤੋਂ 7 ਜੁਲਾਈ ਤੱਕ ਸਨਅਤਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਇਹ ਹੁਕਮ 4 ਜੁਲਾਈ ਨੂੰ ਸਵੇਰੇ 8 ਵਜੇ ਤੋਂ 7 ਜੁਲਾਈ ਨੂੰ ਸਵੇਰੇ 8 ਵਜੇ ਤੱਕ ਇੰਡਸਟਰੀ ਬੰਦ ਰੱਖਣ ਲਈ ਜਾਰੀ ਰਹਿਣਗੇ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪਾਵਰਕਾਮ ਨੇ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਲਈ ਜੁਰਮਾਨੇ ਲਾਉਣ ਦਾ ਵੀ ਹੁਕਮ ਦਿੱਤਾ ਹੈ। ਇਸ ਮੁਤਾਬਕ ਪਹਿਲੀ ਵਾਰ ਕੁਤਾਹੀ ਕਰਨ ਵਾਲੇ ਨੂੰ 100 ਕੇ. ਵੀ. ਏ. ਦਾ ਜੁਰਮਾਨਾ ਮਨਜ਼ੂਰੀ ਤੋਂ ਵੱਧ ਲੋਡ ਵਰਤਣ ’ਤੇ ਕੀਤਾ ਜਾਵੇਗਾ।

ਇਸ ਮਗਰੋਂ ਦੂਜੀ ਵਾਰ ‘ਤੇ ਹਰ ਗਲਤੀ ਕਰਨ ’ਤੇ 200 ਕੇ. ਵੀ. ਏ. ਦਾ ਜੁਰਮਾਨਾ ਪ੍ਰਵਾਨਿਤ ਲੋਡ ਨਾਲੋਂ ਵੱਧ ਲੋਡ ਵਰਤਣ ’ਤੇ ਕੀਤਾ ਜਾਵੇਗਾ। ਹੁਕਮਾਂ ਮੁਤਾਬਕ ਐੱਲ. ਐੱਸ. ਇੰਡਸਟਰੀ ਖ਼ਪਤਕਾਰਾਂ ਨੂੰ ਮਤਲਬ ਜਨਰਲ ਤੇ ਰੋਲਿੰਗ ਮਿੱਲ ਖ਼ਪਤਕਾਰਾਂ ਨੂੰ ਐੱਸ. ਸੀ. ਡੀ. ਦਾ 10 ਫ਼ੀਸਦੀ ਜਾਂ 50 ਕੇ. ਵੀ. ਏ. ਤੱਕ ਜੋ ਵੀ ਘੱਟ ਹੋਵੇ, ਸਮਰੱਥਾ ਵਰਤਣ ਦੀ ਮਨਜ਼ੂਰੀ ਹੈ।

ਇੰਡਕਸ਼ਨ ਫਰਨੇਸ ਲਈ ਐੱਸ. ਸੀ. ਡੀ. ਦਾ 2.5 ਫ਼ੀਸਦੀ ਜਾਂ 50 ਕੇ. ਵੀ. ਏ. ਜੋ ਵੀ ਘੱਟ ਹੋਵੇ ਅਤੇ ਆਰਕ ਫਰਨੇਸ ਇੰਡਸਟਰੀ ਵਾਸਤੇ ਐੱਸ. ਸੀ. ਡੀ. ਦਾ 5 ਫ਼ੀਸਦੀ ਛੁੱਟੀ ਵਾਲੇ ਦਿਨਾਂ ’ਚ ਵਰਤਣ ਦੀ ਮਨਜ਼ੂਰੀ ਹੋਵੇਗੀ।

 

Tags: crisisduring powerfineindustryissuednew orderspunjab
Share200Tweet125Share50

Related Posts

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.