ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਏ.ਜੀ. ਏਪੀਐਸ ਦਿਓਲ ਦੇ ਅਸਤੀਫ਼ੇ ਤੋਂ ਬਾਅਦ ਇਹ ਅਹੁਦਾ ਖਾਲੀ ਸੀ, ਜਿਸ ਨੂੰ ਅੱਜ ਭਰ ਦਿੱਤਾ ਗਿਆ ਹੈ।