ਐਤਵਾਰ, ਅਗਸਤ 16, 2026 12:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਰਾਜ ਸਭਾ: ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ ਨਿਯੁਕਤ, ਸਕੱਤਰ ਨੇ ਸੌਂਪੇ ਪ੍ਰਮਾਣ ਪੱਤਰ

by propunjabtv
ਜੂਨ 3, 2022
in Featured, Featured News, ਪੰਜਾਬ, ਰਾਜਨੀਤੀ
0

ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸਮਾਜ ਸੇਵੀ ਵਿਕਰਮਜੀਤ ਸਿੰਘ ਸਾਹਣੀ ਨੂੰ ਬਿਨਾਂ ਮੁਕਾਬਲੇ ਰਾਜ ਸਭਾ ਦਾ ਮੈਂਬਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੇ ਮੁਕਾਬਲੇ ਵਿੱਚ ਕਿਸੇ ਵੀ ਵਿਰੋਧੀ ਧਿਰ ਵੱਲੋਂ ਕੋਈ ਨਾਮਜ਼ਦਗੀ ਨਹੀਂ ਭਰੀ ਗਈ।

ਰਾਜ ਸਭਾ ਪੰਜਾਬ-2022 ਦੀਆਂ ਚੋਣਾਂ ਲਈ ਅੱਜ ਆਖਰੀ ਦਿਨ ਦੋਹਾਂ ਵਿੱਚੋਂ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਵਾਪਿਸ ਨਹੀਂ ਲਈ, ਜਿਸ ਤੋਂ ਬਾਅਦ ਰਿਟਰਨਿੰਗ ਅਫਸਰ ਸੁਰਿੰਦਰ ਪਾਲ ਨੇ ‘ਆਪ’ ਦੇ ਚੁਣੇ ਹੋਏ ਉਮੀਦਵਾਰਾਂ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਣੀ ਨੂੰ ਰਾਜ ਸਭਾ ਮੈਂਬਰ ਐਲਾਨ ਦਿੱਤਾ ਤੇ ‘ਚੋਣ ਦੇ ਸਰਟੀਫਿਕੇਟ’ ਸੌਂਪੇ ਗਏ।

Sant seechewal and sahni

ਬਾਅਦ ‘ਚ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੇ ਰਾਜ ਸਭਾ ਮੈਂਬਰ ਦੇ ਰੂਪ ‘ਚ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਉੱਚ ਸਦਨ ‘ਚ ਪੰਜਾਬੀਆਂ ਦੀ ਆਵਾਜ਼ ਉਠਾਉਣ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਪਹਿਲੇ ਪੰਜ ਰਾਜ ਸਭਾ ਮੈਂਬਰ ਵੀ ਬਿਨਾਂ ਕਿਸੇ ਵਿਰੋਧ ਦੇ ਜਿੱਤ ਗਏ ਸਨ। ਉਸ ਵੇਲੇ ਵੀ ਸੰਜੀਵ ਅਰੋੜਾ, ਸੰਦੀਪ ਕੁਮਾਰ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ ਤੇ ਅਸ਼ੋਕ ਮਿੱਤਲ ਤੋਂ ਇਲਾਵਾ ਕਿਸੇ ਹੋਰ ਵਿਰੋਧੀ ਨੇ ਨਾਮਜ਼ਦਗੀ ਨਹੀਂ ਭਰੀ ਸੀ। ਪੰਜਾਬ ‘ਚ ‘ਆਪ’ ਦੇ 117 ‘ਚੋਂ 92 ਵਿਧਾਇਕ ਹਨ। ਹੁਣ ਵੀ ਪਹਿਲਾਂ ਤੋਂ ਹੀ ਇਹ ਕਿਆਸ ਲਾਏ ਜਾ ਰਹੇ ਸਨ ਕਿ ਇਸ ਵਾਰ ਵੀ ਰਾਜ ਸਭਾ ਮੈਂਬਰ ਬਿਨਾਂ ਵਿਰੋਧ ਦੇ ਹੀ ਚੋਣ ਜਿੱਤਣਗੇ।

Tags: Punjab Rajya SabhaRajya Sabha membersSant SeechewalVikramjit Sahni
Share203Tweet127Share51

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.