ਸੋਮਵਾਰ, ਅਗਸਤ 25, 2025 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਵਿਧਾਨ ਸਭਾ ਸੈਸ਼ਨ: ਕਾਂਗਰਸੀਆਂ ਦੇ ਵਾਕਆਊਟ ‘ਤੇ ਸੀਐੱਮ ਦਾ ਤੰਜ਼ ”ਕਾਂਗਰਸੀਆਂ ‘ਚ ਸੁਣਨ ਦੀ ਸਮਰੱਥਾ ਨਹੀਂ”

by propunjabtv
ਜੂਨ 25, 2022
in Featured News, ਪੰਜਾਬ
0

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਹੰਗਾਮਾ ਹੋਇਆ। ਜਦੋਂ ਸੀਐਮ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਸਾਨੂੰ ਬੋਲਣ ਦਾ ਪੂਰਾ ਮੌਕਾ ਨਹੀਂ ਦਿੱਤਾ ਜਾ ਰਿਹਾ। ਜਿਸ ‘ਤੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਮਾਂ ਦਿੱਤਾ ਗਿਆ ਹੈ। ਇਸ ‘ਤੇ ਸੀਐਮ ਭਗਵੰਤ ਮਾਨ ਨੇ ਵੀ ਤਾਅਨਾ ਮਾਰਿਆ ਕਿ ਕਾਂਗਰਸ ਕੋਲ ਸੁਣਨ ਦੀ ਸਮਰੱਥਾ ਨਹੀਂ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਗੈਰ ਕਾਨੂੰਨੀ ਮਾਈਨਿੰਗ ‘ਤੇ ਬਹਿਸ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਕੋਲ ਸੂਚੀ ਹੈ। ਕਾਂਗਰਸੀਆਂ ਨੇ ਇਸ ਦਾ ਵਿਰੋਧ ਕੀਤਾ। ਫਿਲਹਾਲ ਦੂਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ।

ਸ਼ੁਰੂਆਤ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਸਮੇਂ ਮੰਡੀ ਵਿੱਚ ਰੇਤੇ ਦਾ ਔਸਤ ਰੇਟ 26 ਤੋਂ 28 ਰੁਪਏ ਅਤੇ ਬਜਰੀ ਦਾ 29 ਤੋਂ 30 ਰੁਪਏ ਹੈ। 16 ਮਾਰਚ ਤੋਂ 22 ਜੂਨ 2022 ਤੱਕ 30 ਕਰੋੜ 8 ਲੱਖ ਦੀ ਆਮਦਨ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਨੀਤੀ ਅਨੁਸਾਰ 7 ਬਲਾਕ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ 3 ਬੰਦ ਵੀ ਹਨ। ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 277 ਕੇਸ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ ਪੰਜ ਰੁਪਏ ਫੁੱਟ ਰੇਟ ਕਿਹਾ ਸੀ ਪਰ ਨਹੀਂ ਮਿਲਿਆ

Tags: cm bhagwant manncongress attackPunjab Budget Session
Share201Tweet126Share50

Related Posts

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025
Load More

Recent News

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.