ਸ਼ੁੱਕਰਵਾਰ, ਫਰਵਰੀ 27, 2026 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੰਗਰੂਰ ਜ਼ਿਮਨੀ ਚੋਣਾਂ ਦੇ ਉਮੀਦਵਾਰ ਵਜੋਂ ਦਿੱਤਾ ਇਹ ਸੰਕੇਤ

by propunjabtv
ਜੂਨ 4, 2022
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਭਰ ‘ਚ ਰੋਸ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਪੰਜਾਬ ਕਾਂਗਰਸ ਵੱਡਾ ਫੈਸਲਾ ਲੈ ਸਕਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਸਬੰਧੀ ਸੰਕੇਤ ਦਿੱਤੇ ਹਨ। ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਹੋਵੇਗੀ। ਸੰਗਰੂਰ ‘ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ।

PunjabKesari

ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨੁਕਸਾਨ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਡਾ. ਐੱਸ.ਐੱਸ. ਜੌਹਲ ਨੇ ਸੁਝਾਅ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਉਪ ਚੋਣ ਲਈ ਸਰਬਸੰਮਤੀ ਨਾਲ ਉਮੀਦਵਾਰ ਵਜੋਂ ਮੈਦਾਨ ‘ਚ ਉਤਾਰਿਆ ਜਾਵੇ ਅਤੇ ਉਨ੍ਹਾਂ ਨੂੰ ਬਿਨਾਂ ਮੁਕਾਬਲਾ ਚੁਣਿਆ ਜਾਵੇ। ਮੈਂ ਇਸ ਦਾ ਸਮਰਥਨ ਕਰਦਾ ਹਾਂ। ਉਮੀਦ ਹੈ ਕਿ ਬਾਕੀ ਸਾਰੀਆਂ ਧਿਰਾਂ ਸਹਿਮਤ ਹੋਣਗੀਆਂ। ਜ਼ਿਕਰਯੋਗ ਹੈ ਕਿ ਸੰਗਰੂਰ ‘ਚ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਵੱਡਾ ਫੈਸਲਾ ਲੈਣ ਜਾ ਰਹੀ ਹੈ।

 

Tags: raja warringsangrursidhu moosewala
Share198Tweet124Share50

Related Posts

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026
Load More

Recent News

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.