ਸ਼ਨੀਵਾਰ, ਅਗਸਤ 15, 2026 11:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਦੇ ਨਿਸ਼ਾਨੇ ‘ਤੇ ਆਪਣੀ ਹੀ ਸਰਕਾਰ,ਕਿਹਾ ,ਨਾ ਸਹੁੰ ਖਾਵਾ,ਨਾ ਵਾਅਦਾ ਕਰਾ, ਵਚਨ ਦਿੰਦਾ ਹਾਂ

by propunjabtv
ਅਗਸਤ 27, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਦੇ ਨਵੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ ਸਾਧੇ ਰਹੇ ਹਨ | ਬੀਤੇ ਦਿਨ ਅੰਮ੍ਰਿਤਸਰ ਦੇ ਵਿੱਚ ਨਵਜੋਤ ਸਿੱਧੂ ਦੇ ਵੱਲੋਂ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਦੌਰਾਨ ਉਨ੍ਹਾਂ ਵੱਲੋਂ ਕਈ ਵੱਡੇ ਬਿਆਨ ਦਿੱਤੇ ਗਏ | ਨਵਜੋਤ ਸਿੱਧੂ ਦੇ ਵੱਲੋਂ ਇੱਟ ਨਾਲ ਇੱਟ ਖੜਕਾਉਣ ਦੀ ਧਮਕੀ ਦਿੱਤੀ ਗਈ ਹੈ | ਇਸ ਮੌਕੇ ਸਿੱਧੂ ਨੇ ਕਿਹਾ ਜੇ ਫੈਸਲੇ ਲੈਣ ਦੀ ਖੁੱਲ੍ਹ ਨਾ ਮਿਲੇ ਤਾਂ ਇੱਟ ਖੜਕਾਓ ਇਸ ਤੋਂ ਇਹ ਕਿਆਸ ਲਾਏ ਜਾ ਰਹੇ ਹਨ ਕਿ ਸਿੱਧੂ ਨੇ ਫੈਸਲੇ ਲੈਣ ਦੀ ਹਾਈਕਮਾਨ ਤੋਂ ਖੁੱਲ੍ਹ ਮੰਗੀ ਹੈ | ਇਸ ਦੇ ਨਾਲ ਹੀ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨੇ ਸਾਧੇ ਕਿਹਾ ਕਿ ਨਾ ਮੈਂ ਸਹੁੰ ਖਾਂਵਾ,ਨਾ ਵਾਅਦਾ ਕਰਾਂ ਬਸ ਵਚਨ ਦਿੰਦਾ ਹਾਂ |

Tags: cmcaptaincongressnavjot sidhuPunjab Congress Presidenttarget
Share205Tweet128Share51

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.