ਵੀਰਵਾਰ, ਫਰਵਰੀ 26, 2026 07:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਕਾਲੇ ਦਿਵਸ ਨੂੰ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

by propunjabtv
ਮਈ 26, 2021
in ਦੇਸ਼, ਪੰਜਾਬ
0

ਕੇਂਦਰ ਦੇ 3 ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ  ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਧਾ ਸਾਲ ਪੂਰਾ ਹੋਣ ਤੇ ਅੱਜ ਪੂਰੇ ਦੇਸ਼ ‘ਚ ਕਾਲਾ ਦਿਵਸ ਮਲਾਇਆ ਗਿਆ | ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਕਾਲਾ ਦਿਵਸ ਮਨਾਉਣ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਪੰਜਾਬ ਵਿਚ ਵੀ ਕਿਸਾਨਾਂ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੇ ਘਰਾਂ ‘ਤੇ  ਕਾਲੇ ਝੰਡੇ ਲਹਿਰਾਏ ਗਏ ਹਨ। ਉਧਰ ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵੀ ਵੱਡੇ ਪੱਧਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਅੱਜ ਰੋਸ ਪ੍ਰਗਟਾਇਆ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ।  ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਛੇ ਮਹੀਨੇ ਕਿਸਾਨੀ ਸੰਘਰਸ਼ ਦੇ ਪੂਰੇ ਹੋਣ ਤੇ ਅਤੇ ਛੱਬੀ ਮਈ ਨੂੰ ਕਾਲਾ ਦਿਵਸ ਮਨਾਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰਾ ਸਹਿਯੋਗ ਦੇਣਗੇਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸੱਤ ਸਾਲ ਪੂਰੇ ਹੋਣ ਦੇ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਜਾਵੇ ਅਤੇ ਕਿਸਾਨੀ ਕਿਨਾਰੇ ਤੇ ਲਗਾਇਆ ਜਾਵੇ  ਅਤੇ ਕਿਸਾਨਾਂ ਵੱਲੋਂ ਲਿਖੀ ਗਈ ਚਿੱਠੀ  ਤੇ ਹਾਂ ਪੱਖੀ ਜਵਾਬ ਦਿੱਤਾ ਜਾਵੇ। 

Tags: #kisaanektablack flagFARMERPROTESTpunjabsupportfarmer
Share200Tweet125Share50

Related Posts

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026
Load More

Recent News

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.