ਐਤਵਾਰ, ਜੂਨ 28, 2026 02:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਝੋਨੇ ਦੀ ਰਵਾਇਤੀ ਬਿਜਾਈ ਹੋਵੇਗੀ ਪੜਾਅਵਾਰ, ਸਰਕਾਰ ਨੇ ਐਲਾਨੀਆਂ ਤਰੀਕਾਂ…

by propunjabtv
ਮਈ 8, 2022
in ਪੰਜਾਬ
0

ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਇਸ ਵਾਰ ਜਿਹੜੇ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਭਾਵ ਕਿ ਕੱਦੂ ਕਰਨ ਤੋਂ ਬਿਨਾਂ ਬਿਜਾਈ ਕਰਨਗੇ ਉਨ੍ਹਾਂ ਨੂੰ 1500 ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਇਸਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਕਿ ਇਸ ਵਾਰ ਪੰਜਾਬ ‘ਚ ਝੋਨੇ ਦੀ ਬਿਜਾਈ ਕਰ ਸਕਣਗੇ,

ਜਦੋਂ ਕਿ ਪਾਣੀ ਨਾਲ ਬਿਜਲੀ ਲਈ ਕਿਸਾਨਾਂ ਨੂੰ 18 ਜੂਨ ਤੱਕ ਉਡੀਕ ਕਰਨੀ ਪਵੇਗੀ।ਪੰਜਾਬ ‘ਚ ਪਹਿਲੀ ਵਾਰ ਝੋਨੇ ਦੀ ਬਿਜਾਈ ਦੀ ਰਵਾਇਤੀ ਵਿਧੀ ਨੂੰ 18 ਜੂਨ ਤੋਂ ਸ਼ੁਰੂ ਹੋਣ ਵਾਲੇ ਸਾਉਣੀ ਦੇ ਸੀਜ਼ਨ ‘ਚ ਚਾਰ ਪੜਾਵਾਂ ‘ਚ ਵੰਡ ਕੇ ਸੂਬੇ ਦੇ 23 ਜ਼ਿਲਿ੍ਹਆਂ ਨੂੰ ਚਾਰ ਜ਼ੋਨਾਂ ‘ਚ ਵੰਡਿਆ ਗਿਆ ਹੈ ਤਾਂ ਜੋ ਬਿਜਲੀ ਦੀ ਵਰਤੋਂ ਅਤੇ ਜ਼ਮੀਨ ਹੇਠਲੇ ਪਾਣੀ ਦੀ ਸੰਭਾਲ ਕਰਕੇ ਕਿਸਾਨਾਂ ‘ਤੇ ਬੋਝ ਘੱਟ ਕੀਤਾ ਜਾ ਸਕੇ।

ਦੱਸ ਦੇਈਏ ਕਿ ਜਿਨ੍ਹਾਂ ਕਿਸਾਨਾਂ ਨੇ ਸਿੱਧੀ ਬਿਜਾਈ ਨਹੀਂ ਕਰਨੀ ਉਨ੍ਹਾਂ ਲਈ ਤਰੀਕਾਂ ਪੜਾਅਵਾਰ ਰੱਖੀਆਂ ਗਈਆਂ ਹਨ-
18 ਜੂਨ ਤੋਂ ਸੰਗਰੂਰ, ਬਰਨਾਲਾ, ਮਲੇਰਕੋਟਲਾ,ਲੁਧਿਆਣਾ, ਪਟਿਆਲਾ, ਫਤਹਿਗੜ੍ਹ ਸਾਹਿਬ
22 ਜੂਨ ਤੋਂ ਬਠਿੰਡਾ,ਮਾਨਸਾ, ਮੋਗਾ,ਫਰੀਦਕੋਟ, ਫਿਰੋਜ਼ਪੁਰ,ਫਾਜ਼ਿਲਕਾ
24 ਜੂਨ ਮੋਹਾਲੀ,ਰੋਪੜ,ਨਵਾਂ ਸ਼ਹਿਰ,ਜਲੰਧਰ,ਕਪੂਰਥਲਾ,ਮੁਕਤਸਰ ਸਾਹਿਬ
26 ਜੂਨ ਗੁਰਦਾਸਪੁਰ,ਪਠਾਨਕੋਟ,ਹੁਸ਼ਿਆਰਪੁਰ, ਅੰਮ੍ਰਿਤਸਰ,ਤਰਨਤਾਰਨ , ਝੋਨੇ ਦੀ ਬਿਜਾਈ ਦਾ ਆਖਰੀ

ਪੜਾਅ ਛੇ ਦਿਨਾਂ ਬਾਅਦ 24 ਜੂਨ ਹੈ।ਪੰਜਾਬ ‘ਚ ਆਉਣੀ ਸਾਉਣੀ ਦੇ ਸੀਜ਼ਨ ‘ਚ ਸਿੱਧੀ ਬੀਜੀ ਚਾਵਲ ਡੀਐਸਆਰ ਵਿਧੀ ਨਾਲ ਝੋਨੇ ਦੀ ਬਿਜਾਈ 20 ਮਈ ਤੋਂ ਸ਼ੁਰੂ ਹੋਵੇਗੀ ਅਤੇ 31 ਮਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

Tags: farmerpadd
Share204Tweet128Share51

Related Posts

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026
Load More

Recent News

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.