ਸ਼ੁੱਕਰਵਾਰ, ਜੁਲਾਈ 3, 2026 06:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਸਕੂਲ ਨਹੀਂ ਹੋਣਗੇ ਬੰਦ, ਵਿਦਿਆਰਥੀਆਂ ਦੇ ਰੋਜ਼ਾਨਾ ਹੋ ਰਹੇ ਕੋਰੋਨਾ ਟੈਸਟ-ਵਿਜੈਇੰਦਰ ਸਿੰਗਲਾ

by propunjabtv
ਅਗਸਤ 14, 2021
in ਦੇਸ਼, ਪੰਜਾਬ
0

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ ਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾ ਲਗਾਇਆ ਜਾਵੇਗਾ। ਇਸ ਵਿੱਚ ਵਿਦਿਆਰਥੀਆਂ ਦੇ ਕੋਵਿਡ-19  ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ।

ਸ਼ੁੱਕਰਵਾਰ ਨੂੰ ਪੰਜਾਬ ਸਰਕਾਰ  ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ  ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪੌਜ਼ੇਟਿਵ ਆਏ, ਪਰ ਹੋਰ ਥਾਵਾਂ ‘ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ।ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

26 ਜੁਲਾਈ ਨੂੰ ਪੰਜਾਬ ਸਰਕਾਰ ਨੇ 10ਵੀਂ ਤੋਂ 12ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ 12  ਵਿਦਿਆਰਥੀ ਪੌਜ਼ੇਟਿਵ ਪਾਏ ਗਏ। ਹੋਰ ਜ਼ਿਲ੍ਹਿਆਂ ਤੋਂ ਵੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮਾਪੇ ਚਿੰਤਤ ਹੋਏ ਕਿ ਸਕੂਲ ਖੁੱਲ੍ਹੇ ਰਹਿਣਗੇ ਜਾਂ ਬੰਦ ਹੋ ਜਾਣਗੇ। ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸ਼ੰਕਿਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਫਿਲਹਾਲ ਸਕੂਲ ਬੰਦ ਨਹੀਂ ਹੋਣ ਜਾ ਰਹੇ ਹਨ।

ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਿਆਂ ਵਿੱਚ ਡੀਸੀ ਨੇ ਸਕੂਲ ਸਟਾਫ ਦਾ ਟੀਕਾਕਰਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਜਲੰਧਰ ਵਿੱਚ ਡੀਸੀ ਘਣਸ਼ਿਆਮ ਥੋਰੀ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਸਮੁੱਚੇ ਸਟਾਫ ਦਾ ਟੀਕਾਕਰਨ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਟੀਕਾਕਰਣ ਰਹਿਤ ਸਟਾਫ ਨੂੰ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

Tags: coronaopenpunjabschoolsstudentsvaccinatedvijayinder singla
Share204Tweet128Share51

Related Posts

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.