ਸ਼ਨੀਵਾਰ, ਮਈ 17, 2025 01:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀ ਸਿਆਸਤ ‘ਚ ਹੋ ਸਕਦਾ ਵੱਡਾ ਧਮਾਕਾ, ਹਾਈਕਮਾਂਡ ਨੇ ਅਚਾਨਕ ਬੁਲਾਈ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ

by propunjabtv
ਸਤੰਬਰ 18, 2021
in ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਦੀ ਰਾਜਨੀਤੀ ਵਿੱਚ ਉਸ ਵੇਲੇ ਧਮਾਕਾ ਹੋਇਆ ਜਦੋਂ ਅਚਾਨਕ ਪਾਰਟੀ ਹਾਈ ਕਮਾਂਡ ਵੱਲੋਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦਾ ਐਲਾਨ ਅੱਧੀ ਰਾਤ ਨੂੰ ਕਰ ਦਿੱਤਾ ਗਿਆ। ਇਹ ਜਾਣਕਾਰੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਖੁਦ ਟਵੀਟ ਕਰ ਕੇ ਦਿੱਤੀ  | ਅੱਜ ਇਹ ਮੀਟਿੰਗ 18 ਸਤੰਬਰ ਨੂੰ ਸ਼ਾਮੀ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰੱਖੀ ਗਈ ਹੈ ।

ਰਾਵਤ ਨੇ ਟਵੀਟ ਕੀਤਾ, “ਕਈ ਕਾਂਗਰਸੀ ਵਿਧਾਇਕਾਂ ਨੇ ਏਆਈਸੀਸੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਬੇਨਤੀ ਕੀਤੀ ਹੈ। ਇਸੇ ਸਿਲਸਿਲੇ ਵਿੱਚ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।

The AICC has received a representation from a large number of MLAs from the congress party, requesting to immediately convene a meeting of the Congress Legislative Party of Punjab. Accordingly, a meeting of the CLP has been convened at 5:00 PM on 18th September at …..1/2 pic.twitter.com/BT5mKEnDs5

— Harish Rawat (@harishrawatcmuk) September 17, 2021

ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਟਵਿੱਟਰ ‘ਤੇ ਲਿਖਿਆ, “ਏਆਈਸੀਸੀ ਦੇ ਨਿਰਦੇਸ਼ਾਂ’ ਤੇ 18 ਸਤੰਬਰ, 2021 ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ।” ਪਿਛਲੇ ਮਹੀਨੇ, ਚਾਰ ਰਾਜ ਮੰਤਰੀਆਂ ਅਤੇ ਕਈ ਵਿਧਾਇਕਾਂ ਨੇ ਮੁੱਖ ਮੰਤਰੀ ਵਿਰੁੱਧ ਅਸੰਤੁਸ਼ਟੀ ਦੀ ਆਵਾਜ਼ ਉਠਾਈ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਹੁਣ ਭਰੋਸਾ ਨਹੀਂ ਰਿਹਾ ਕਿ ਅਮਰਿੰਦਰ ਸਿੰਘ ਕੋਲ ਵਾਅਦੇ ਪੂਰੇ ਕਰਨ ਦੀ ਸਮਰੱਥਾ ਹੈ।

As per the AICC directive, Congress Legislative Party meeting has been convened at @INCPunjab PPCC Office, Chandigarh on 18 September 2021 (Saturday) 5 PM.

— Navjot Singh Sidhu (@sherryontopp) September 17, 2021

Tags: conveneshigh commandLegislativeparty meetingpunjab congresspunjab politics
Share198Tweet124Share49

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.