ਸੋਮਵਾਰ, ਨਵੰਬਰ 3, 2025 06:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

by propunjabtv
ਸਤੰਬਰ 20, 2021
in ਪੰਜਾਬ, ਰਾਜਨੀਤੀ
0

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰੂਪਨਗਰ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਕ ਹੋਏ । ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ, ਜੋ ਕਿ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਰਕਾਰ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸਨ, ਅੱਜ ਰਾਜ ਦੇ 17 ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਰਾਜ ਭਵਨ ਵਿਖੇ ਪ੍ਰਸਤਾਵਿਤ ਹੈ, ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਚੰਨੀ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਵਾਉਣਗੇ। ਇਸ ਮੌਕੇ ਕਾਂਗਰਸ ਦੇ ਸੂਬਾਈ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪਾਰਟੀ ਦੇ ਕੇਂਦਰੀ ਆਬਜ਼ਰਵਰ ਅਜੇ ਮਾਕਨ ਅਤੇ ਹਰੀਸ਼ ਚੌਧਰੀ, ਕੈਪਟਨ ਅਮਰਿੰਦਰ ਸਮੇਤ ਪਾਰਟੀ ਦੇ ਵਿਧਾਇਕ, ਹੋਰ ਸੀਨੀਅਰ ਆਗੂ ਅਤੇ ਪਤਵੰਤੇ ਵੀ ਮੌਜੂਦ ਰਹਿਣਗੇ।

Tags: Gurdwara Sri Katalgarh SahibMr. Charanjit Channinew Chief Ministerpaid obeisancepunjab
Share200Tweet125Share50

Related Posts

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025
Load More

Recent News

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.