ਵੀਰਵਾਰ, ਜੁਲਾਈ 2, 2026 04:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ

by propunjabtv
ਸਤੰਬਰ 22, 2021
in ਦੇਸ਼, ਪੰਜਾਬ
0

ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਨ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਆਪਣੇ ਨਾਲ ਮਠਿਆਈ ਲੈ ਕੇ ਆਏ ਸਨ, ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਉਨਾਂ੍ਹ ਦਾ ਮੂੰਹ ਮਿੱਠਾ ਕਰਵਾਇਆ।

ਪੰਜਾਬ ਦੇ ਨਵ -ਨਿਯੁਕਤ ਮੁੱਖ ਮੰਤਰੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ   ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਉਹ ਮਿਲ ਕੇ ਖੇਤਰ ਦੇ ਸਰਵਪੱਖੀ ਵਿਕਾਸ ਲਈ ਇੱਕ ਦੂਜੇ ਦਾ ਸਾਥ ਦੇਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਆਪਸੀ ਪਿਆਰ, ਸਦਭਾਵਨਾ ਅਤੇ ਸਹਿਯੋਗ ਦੀ ਭਾਵਨਾ ਨਾਲ ਮਿਲ ਕੇ ਕੰਮ ਕਰਕੇ ਤਰੱਕੀ ਦੇ ਰਾਹ ਨੂੰ ਸੁਖਾਵਾਂ ਬਣਾਇਆ ਜਾਵੇ। ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਦੇ ਨਵ -ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਯਾਦਗਾਰੀ ਚਿੰਨ ਵਜੋਂ ਸ਼੍ਰੀਮਦ ਭਾਗਵਤ ਗੀਤਾ ਦੀ ਇੱਕ ਕਾਪੀ, ਰੱਥ ਅਤੇ ਸ਼ਾਲ ਭੇਟ ਕੀਤੀ।

Tags: Charanjit Singh Channy pays courtesyHaryana Chief Minister Manohar LalNewly appointed Punjab Chief Minister
Share200Tweet125Share50

Related Posts

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਜੁਲਾਈ 2, 2026

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਖ਼ਤਮ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.