ਬੁੱਧਵਾਰ, ਮਾਰਚ 25, 2026 11:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ

by propunjabtv
ਜਨਵਰੀ 12, 2022
in ਦੇਸ਼
0

ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ ਅਤੇ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਕੋਰੋਨਾ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ।

.@capt_amarinder recently tested positive for #Covid with mild symptoms and had isolated himself. He’s recovering well and should be out of isolation in the next couple of days.

— Raveen Thukral (@Raveen64) January 12, 2022

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।

Tags: captain amrinder singhcorona viruspossitive
Share200Tweet125Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.