ਸ਼ਨੀਵਾਰ, ਅਗਸਤ 8, 2026 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੇ ਵੱਡੇ ਐਲਾਨ

by propunjabtv
ਸਤੰਬਰ 20, 2021
in ਪੰਜਾਬ, ਰਾਜਨੀਤੀ
0

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਵੱਡੇ ਐਲਾਨ ਕੀਤੇ | ਇੱਕ ਦਲਿਤ ਮੁੱਖ ਮੰਤਰੀ ਹੋਣ ਦੇ ਨਾਂ ਤੇ ਉਨ੍ਹਾਂ ਕਿਹਾ ਪੰਜਾਬ ਦੇ ਵਿੱਚ ਗਰੀਬਾਂ ਦੇ ਘਰਾਂ ਦੇ ਬਿਜਲੀ ਅਤੇ ਪਾਣੀ ਬਿੱਲ ਵੀ ਨਹੀਂ ਲੱਗਣਗੇ | ਇਸ ਦੇ ਨਾਲ ਰਹੀ ਉਨ੍ਹਾਂ ਕਿਹਾ ਕਿ 31 ਅਗਸਤ ਤੱਕ ਦੇ ਸਾਰੇ ਬਿੱਲ ਕੀਤੇ ਹੋਣਗੇ |ਬਿੱਲ ਨਾ ਭਰਨ ਕਰਕੇ ਕਿਸੇ ਗਰੀਬ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ਅਤੇ ਗਰੀਬਾਂ ਦੇ ਕੱਟੇ ਹੋਏ ਕੁਨੈਕਸ਼ਨ ਮੁੜ ਬਹਾਲ ਹੋਣਗੇ | ਇਸ ਮੌਕੇ ਚੰਨੀ ਨੇ ਕਿਹਾ ਕਿ ਸ਼ਹਿਰਾਂ ਲਈ ਵੀ ਫੈਸਲਾ ਜ਼ਰੂਰ ਕਰਾਂਗੇ |

ਉਨ੍ਹਾਂ ਨੇ ਜਿਥੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ, ਉਤੇ ਸੂਬੇ ਵਿਚੋਂ ਮਾਫਿਆ ਰਾਜ ਦੇ ਸਫਾਏ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸੂਬੇ ਵਿਚ ਬਿਜਲੀ ਸਸਤੀ ਕਰਨ ਸਣੇ ਹਾਈਕਮਾਨ ਵੱਲੋਂ ਦਿੱਤੇ 18 ਟਾਸਕ ਤੈਅ ਸਮੇਂ ਵਿਚ ਪੂਰੇ ਕਰਨ ਦਾ ਭਰੋਸਾ ਦਿੱਤਾ ਹੈ।ਉਨ੍ਹਾਂ ਕਿਹਾਕਿ ਮਾਈਨੰਗ ਅਤੇ ਮਾਫੀਆ ਚਲਾਉਣ ਵਾਲੇ ਮੈਨੂੰ ਨਾ ਮਿਲਣ। ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦਾ ਕੰਮ ਕੀਤਾ ਜਾਵੇਗਾ।

ਸ਼ਹਿਰ ਦੇ ਲੋਕਾਂ ਨੂੰ ਸਿਵਰਾਜ ‘ਤੇ ਵੀ ਸਹੂਲਤ ਦਿੱਤੀ ਜਾਵੇਗੀ। ਅਮਰਿੰਦਰ ਸਿੰਘ ਦੇ ਜੋ ਕੰਮ ਬਾਕੀ ਰਹਿ ਗਿਆ ਹੈ, ਉਹ ਕੀਤਾ ਜਾਵੇਗਾ। ਗੁਰੂ ਦੀ ਬੇਅਦਬੀ ਦਾ ਇਨਸਾਫ ਮਿਲੇਗਾ। ਤਹਿਸੀਲ ਵਿੱਚ ਸਹੀ ਕੰਮ ਕੀਤਾ ਜਾਵੇਗਾ।ਸਰਕਾਰ ਇਮਾਨਦਾਰੀ ਨਾਲ ਚੱਲੇਗੀ। ਪੱਕੇ ਹੋਣ ਵਾਲੇ ਮੁਲਾਜ਼ਮ ਪੱਕੇ ਹੋਣਗੇ, ਬੱਸ ਥੋੜ੍ਹਾ ਸਮਾਂ ਦਿਓ।

ਸਾਰੇ ਹੜਤਾਲੀ ਕਰਮਚਾਰੀਆਂ ਨੂੰ ਅਪੀਲ, ਹੜਤਾਲ ਬੰਦ ਕਰੋ, ਕੰਮ ਉਤੇ ਆਓ। ਸਾਰੇ ਮਸਲੇ ਹੱਲ ਹੋਣਗੇ। ਮੇਰਾ ਬਿਸਤਰਾ ਗੱਡੀ ਵਿਚ ਹੀ ਹੋਵੇਗਾ। ਦੋ ਦਿਨ ਦਫਤਰ ਵਿਚ ਪੱਕਾ ਹੋਵਾਂਗਾ। ਡੀਸੀ ਲਈ ਇਕ ਸਮਾਂ ਤੈਅ ਹੋਵੇਗਾ, ਜਦੋ ਉਹ ਲੋਕਾਂ ਨੂੰ ਮਿਲੇਗਾ।
Tags: big announcementcharanjit channiChief Ministerpoorpunjab
Share205Tweet128Share51

Related Posts

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026
Load More

Recent News

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result