ਮੰਗਲਵਾਰ, ਸਤੰਬਰ 8, 2026 11:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਾਈਕੋਰਟ ਦਾ ਵੱਡਾ ਝਟਕਾ

by propunjabtv
ਮਈ 29, 2021
in ਦੇਸ਼, ਪੰਜਾਬ
0

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣਾ ਹੋਵੇਗਾ।
ਪਹਿਲਾਂ ਸਰਕਾਰੀ ਸਕੂਲ ਬਿਨਾਂ ਲੀਵਿੰਗ ਸਰਟੀਫਿਕੇਟ ਦੇ ਦਾਖਲੇ ਦੇ ਰਹੇ ਸਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਸਰਕਾਰ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਆਖਿਆ ਸੀ ਕਿ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣ ਦੀ ਲੋੜ ਨਹੀਂ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਦਿਆਰਥੀ ਨਿੱਜੀ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਲੈ ਰਹੇ ਸਨ।

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ ਪਿੱਛੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣਾ ਹੋਵੇਗਾ।

Tags: admissiongovtschoolshighcourtpunjabharyanahighcourtpunjabschools
Share204Tweet128Share51

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.