ਸ਼ਨੀਵਾਰ, ਜੂਨ 28, 2025 07:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨਹੀਂ ਬਣੇਗਾ ਦਿੱਲੀ, ਕੋਰੋਨਾ ਨੂੰ ਪਾਵਾਂਗੇ ਠੱਲ – ਕੈਪਟਨ

by propunjabtv
ਅਪ੍ਰੈਲ 21, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਦਿੱਲੀ ਨਹੀਂ ਬਣਨ ਦਿੱਤਾ ਜਾਵੇਗਾ, ਜਿੱਥੇ ਰੋਜ਼ਾਨਾ 25,000 ਤੋਂ ਵੱਧ ਕੋਰੋਨਾ ਦੇ ਕੇਸ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਰੋਜ਼ਾਨਾ ਔਸਤ 5,000 ਕੋਰੋਨਾ ਦੇ ਕੇਸ ਆ ਰਹੇ ਹਨ ਅਤੇ ਹਾਲਾਤ ਕਾਬੂ ’ਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚੁੱਕੇ ਗਏ ਸਖ਼ਤ ਕਦਮਾਂ ਨਾਲ ਸੂਬੇ ਨੂੰ ਕੋਰੋਨਾ ਤੋਂ ਬਚਾਉਣ ’ਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਪੇਂਡੂ ਖੇਤਰਾਂ ਵੱਲ ਕੋਰੋਨਾ ਦਾ ਫੈਲਾਅ ਹੋ ਰਿਹਾ ਹੈ। ਸੂਬੇ ਵਿਚ ਯੂ.ਕੇ. ਦਾ ਸਟ੍ਰੇਨ ਆਇਆ ਹੋਇਆ ਹੈ ਜੋ ਕਿ ਬੇਹੱਦ ਘਾਤਕ ਹੈ। ਕੈਪਟਨ ਨੇ ਕਿਹਾ ਕਿ ਸਰਕਾਰ ਵਲੋਂ ਐਤਵਾਰ ਨੂੰ ਲਾਏ ਗਏ ਲਾਕਡਾਊਨ ਅਤੇ ਲਾਈਆਂ ਗਈਆਂ ਹੋਰ ਪਾਬੰਦੀਆਂ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਪੰਜਾਬ ਅਤੇ ਲੋਕਾਂ ਨੂੰ ਆਪਣੇ ਪਰਿਵਾਰ ਦੇ ਹਿੱਤ ਨੂੰ ਦੇਖਦਿਆਂ ਇਨ੍ਹਾਂ ਸਮੱਸਿਆਵਾਂ ਨੂੰ ਸਹਿਣ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤਕ ਹਾਲਾਤ ਆਮ ਵਰਗੇ ਨਹੀਂ ਹੁੰਦੇ, ਤਦ ਤੱਕ ਪਾਬੰਦੀਆਂ ਨੂੰ ਜਾਰੀ ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਸਰਕਾਰ ਨੇ ਕੋਰੋਨਾ ਪਾਜ਼ੇਟਿਵ ਆਏ ਲੋਕਾਂ ਵਿਚ 1.10 ਲੱਖ ਕਿੱਟਾਂ ਮਿਸ਼ਨ ਫਤਿਹ ਅਧੀਨ ਵੰਡ ਦਿੱਤੀਆਂ ਹਨ। ਜਲਦੀ ਹੀ 75,000 ਹੋਰ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਹ ਲੋਕ ਆਪਣੇ ਘਰਾਂ ’ਚ ਇਕਾਂਤਵਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜੇ ਕੋਰੋਨਾ ਸਬੰਧੀ ਥੋੜ੍ਹੀ ਜਿਹੀ ਵੀ ਸ਼ੰਕਾ ਹੋਵੇ ਤਾਂ ਉਨ੍ਹਾਂ ਨੂੰ ਡਾਕਟਰ ਨਾਲ ਸਲਾਹ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਮਾਰੀ ਕਾਰਣ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ ਕਮੀ ਲਿਆਂਦੀ ਜਾ ਸਕੇ।
ਇੱਥੇ ਦੱਸਣਯੋਗ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ਼ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ। ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ। ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ।

Tags: cm punjabcorona virus
Share199Tweet124Share50

Related Posts

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.