ਮੰਗਲਵਾਰ, ਅਗਸਤ 11, 2026 12:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਨੂੰ ਸਿੱਧਾ ਵੈਕਸੀਨ ਦੇਣ ਤੋਂ ਬਾਹਰੀ ਕੰਪਨੀਆਂ ਦਾ ਇਨਕਾਰ,ਹੁਣ ਪੰਜਾਬ ਨੂੰ ਵੈਕਸੀਨ ਲਈ ਕੇਂਦਰ ਅੱਗੇ ਅੱਢਣੇ ਪੈਣਗੇ ਹੱਥ

by propunjabtv
ਮਈ 24, 2021
in ਦੇਸ਼
0

ਕੋਰੋਨਾ ਦੇ ਮਾਮਲੇ ਲਗਾਤਾਰ ਗਿਰਾਵਟ ‘ਚ ਆ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਲਗਾਤਾਰ ਰਫਤਾਰ ਫੜ ਰਿਹਾ ਹੈ | ਭਾਰਤ ‘ਚ  ਲੋੜੀਦੀ ਵੈਕਸੀਨ ਫਿਲਹਾਲ ਨਹੀਂ ਹੈ | ਕੋਰੋਨਾਵੈਕਸੀਨ ਦੀ ਪੂਰਤੀ ਲਈ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਸੂਬਿਆਂ ਤੇ ਨਿੱਜੀ ਸੰਸਥਾਵਾਂ ਨਾਲ ਜੁੜਨ ਦੀ ਬਜਾਏ ਕੇਂਦਰ ਦੇ ਨਾਲ ਸਿੱਧਾ ਸੌਦਾ ਕਰਨਾ ਪਸੰਦ ਕਰ ਰਹੀਆਂ ਹਨ। ਇਸ ਸਮੇਂ ਦੁਨੀਆਂ ਭਰ ‘ਚ ਲੋਕਾਂ ਦੀਆਂ ਉਮੀਦਾਂ ਵੈਕਸੀਨ ‘ਤੇ ਟਿਕੀਆਂ ਹੋਈਆਂ ਹਨ। ਭਾਰਤ ‘ਚ ਵੀ ਵੈਕਸੀਨ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਕੋਵਿਡ-19 ਨਾਲ ਨਜਿੱਠਣ ਲਈ ਇਕ ਮਸੈਂਜਰ ਆਰਐਨਏ ਵੈਕਸੀਨ ਵਿਕਸਤ ਕਰਨ ਵਾਲੀ ਬਾਇਓਟੈਕਨਾਲੋਜੀ ਕੰਪਨੀ ਮੌਡਰਨਾ ਨੇ ਪੰਜਾਬ ਸਰਕਾਰ ਨੂੰ ਵੈਕਸੀਨ ਦੀ ਸਿੱਧੀ ਪੂਰਤੀ ਦੀ ਅਪੀਲ ਖਾਰਜ ਕਰ ਦਿੱਤੀ ਹੈ। ਅਮਰੀਕੀ ਫਰਮ ਨੇ ਕਿਹਾ ਕਿ ਉਸ ਦੀ ਨੀਤੀ ਦੇ ਮੁਤਾਬਕ ਕੰਪਨੀ ਸਿਰਫ ਕੇਂਦਰ ਸਰਕਾਰ ਦੇ ਨਾਲ ਕੰਮ ਕਰਦੀ ਹੈ। ਕੰਪਨੀ ਨੇ ਕਿਹਾ ਕਿ ਸਾਡੀ ਡੀਲ ਕੇਂਦਰ ਸਰਕਾਰ ਨਾਲ ਹੋਵੇਗੀ। ਇਸ ਲਈ ਅਸੀਂ ਤਹਾਨੂੰ ਵੈਕਸੀਨ ਨਹੀਂ ਦੇ ਸਕਦੇ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੌਡਰਨਾ ਸਮੇਤ ਕਈ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਨਾਲ ਸੰਪਰਕ ਕਰਨ ਦੇ ਹੁਕਮ ਦਿੱਤੇ ਸਨ। ਅਧਿਕਾਰੀਆਂ ਨੇ ਇਨ੍ਹਾਂ ਕੰਪਨੀਆਂ ਨਾਲ ਸੰਪਰਕ ਕੀਤਾ ਸੀ ਪਰ ਉਨ੍ਹਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਇਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨ ਬਣਾਉਣ ਵਾਲੀ ਕੰਪਨੀ ਮੌਡਰਨਾ ਨੇ ਪੰਜਾਬ ਸਰਕਾਰ ਨੂੰ ਵੈਕਸੀਨ ਭੇਜਣ ਤੋਂ ਇਨਾਕਰ ਕਰ ਦਿੱਤਾ ਹੈ।ਜਾਬ ਦੇ ਨੋਡਲ ਅਧਿਕਾਰੀ ਵਿਕਾਸ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੇ ਮੁਤਾਬਕ ਸਾਰੇ ਵੈਕਸੀਨ ਨਿਰਮਾਤਾਵਾਂ ਨਾਲ ਸਿੱਧੇ ਤੌਰ ‘ਤੇ ਵੈਕਸੀਨ ਖਰੀਦਣ ਲਈ ਸੰਪਰਕ ਕੀਤਾ ਗਿਆ। ਇਨ੍ਹਾਂ ਕੰਪਨੀਆਂ ‘ਚ ਸਪੂਤਨਿਕ-ਵੀ, ਫਾਇਜ਼ਰ, ਮੌਡਰਨਾ ਤੇ ਜੌਨਸਨ ਐਂਡ ਜੌਨਸਨ ਸ਼ਾਮਲ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ, ‘ਮੌਡਰਨਾ ਦੀ ਨੀਤੀ ਦੇ ਮੁਤਾਬਕ ਉਹ ਭਾਰਤ ਸਰਕਾਰ ਦੇ ਨਾਲ ਵਿਵਹਾਰ ਰੱਖਦੀ ਹੈ ਨਾ ਕਿ ਸੂਬਾ ਸਰਕਾਰ ਦੇ ਨਾਲ। ਦੱਸ ਦੇਈਏ ਕਿ ਵੈਕਸੀਨ ਦੀ ਕਮੀ ਦੀ ਵਜ੍ਹਾ ਨਾਲ ਪੰਜਾਬ ਨੂੰ ਵੈਕਸੀਨੇਸ਼ਨ ਅਭਿਆਨ ਵਿਚ ਹੀ ਰੋਕਣਾ ਪਿਆ ਹੈ।’

Tags: corona vaccinegovernmentofpunjabvaccine
Share201Tweet126Share50

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.