ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 10ਵੀਂ ਕਲਾਸਾਂ ਦੇ ਰੈਗੂਲਰ ਰਜਿਸਟਰਡ ਪ੍ਰੀਖਿਆਰਥੀਆਂ ਦੇ 17 ਮਈ ਨੂੰ ਐਲਾਨੇ ਨਤੀਜਿਆਂ ’ਚ ਆਪਣੇ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ ਜਿਨ੍ਹਾਂ ਦੀ ਪ੍ਰੀਖਿਆ ਬਾਅਦ ’ਚ ਕੰਡਕਟ ਕਰਵਾਏ ਜਾਣ ਦਾ ਫੈਸਲਾ ਬੋਰਡ ਵੱਲੋਂ ਪਹਿਲਾਂ ਹੀ ਲਿਆ ਜਾ ਚੁੱਕਾ ਹੈ, ਦੇ ਲਈ ਆਪਣੀ ਪ੍ਰੀਖਿਆ ਮੁੜ ਦੇਣ ਦੀ ਆਪਸ਼ਨ ਭੇਜਣ ਦੀਆਂ ਤਰੀਕਾਂ ’ਚ ਵਾਧਾ ਕੀਤਾ ਗਿਆ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 10ਵੀਂ ਕਲਾਸਾਂ ਦੇ ਰੈਗੂਲਰ ਰਜਿਸਟਰਡ ਪ੍ਰੀਖਿਆਰਥੀਆਂ ਦੇ 17 ਮਈ ਨੂੰ ਐਲਾਨੇ ਨਤੀਜਿਆਂ ’ਚ ਆਪਣੇ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ ਜਿਨ੍ਹਾਂ ਦੀ ਪ੍ਰੀਖਿਆ ਬਾਅਦ ’ਚ ਕੰਡਕਟ ਕਰਵਾਏ ਜਾਣ ਦਾ ਫੈਸਲਾ ਬੋਰਡ ਵੱਲੋਂ ਪਹਿਲਾਂ ਹੀ ਲਿਆ ਜਾ ਚੁੱਕਾ ਹੈ, ਦੇ ਲਈ ਆਪਣੀ ਪ੍ਰੀਖਿਆ ਮੁੜ ਦੇਣ ਦੀ ਆਪਸ਼ਨ ਭੇਜਣ ਦੀਆਂ ਤਰੀਕਾਂ ’ਚ ਵਾਧਾ ਕੀਤਾ ਗਿਆ ਹੈ।