ਮੰਗਲਵਾਰ, ਫਰਵਰੀ 24, 2026 05:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ ਸੱਦਿਆ,ਬੱਸ ਕਰਮਚਾਰੀਆਂ ਨੇ ਕੈਪਟਨ ਰਿਹਾਇਸ਼ ਦਾ ਘਿਰਾਓ ਕੀਤਾ ਮੁਲਤਵੀ

by propunjabtv
ਸਤੰਬਰ 7, 2021
in ਪੰਜਾਬ, ਰਾਜਨੀਤੀ
0

ਬੀਤੇ 2 ਦਿਨਾਂ ਤੋ ਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਤੇ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਸਰਕਾਰੀ ਬੱਸ ਦੀ ਹੜਤਾਲ ਵੀ ਕੀਤੀ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਮੁਲਾਜ਼ਮਾਂ ਨੂੰ ਗੱਲਬਾਤ ਲਈ ਸੱਦਿਆ ਹੈ | ਇਸ ਲਈ ਬੱਸ ਕਰਮਚਾਰੀਆਂ ਦੇ ਵੱਲੋਂ ਸਿਸਵਾਂ ਫਾਰਮ ਹਾਊਸ ਅਤੇ ਮੋਦੀ ਮਹਿਲ ਕੈਪਟਨ ਰਿਹਾਇਸ਼ ਦਾ ਘਿਰਾਓ ਮੁਲਤਵੀ ਕੀਤਾ ਹੈ | ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ 8 ਸਤੰਬਰ ਨੂੰ ਬੁਲਾਇਆ ਗਿਆ ਹੈ।

ਯੂਨੀਅਨ ਦੇ ਆਗੂ ਕਮਲ ਕੁਮਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜ ਮੈਂਬਰੀ ਕਮੇਟੀ ਵਜੋਂ ਗੱਲਬਾਤ ਕਰਨ ਲਈ 8 ਸਤੰਬਰ ਨੂੰ ਅਕਾਸ਼ ਬਾਂਸਲ (ਆਈਏਐਸ)ਉਪ ਮੰਡਲ ਮੈਜਿਸਟਰੇਟ ਖਰੜ ਰਾਹੀਂ ਪੱਤਰ ਭੇਜਿਆ ਗਿਆ ਹੈ,ਜਿਸ ਵਿਚ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਸਵੇਰੇ 11 ਵਜੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿਖੇ ਬੁਲਾਇਆ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਮਨਾਉਣ ਲਈ ਗੱਲਬਾਤ ਕਰਨ ਜਾਣਗੇ ਅਤੇ ਆਪਣੇ ਪੱਖ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੱਲਬਾਤ ਦਾ ਸੱਦਾ ਆਉਣ ਕਾਰਨ ਹੀ ‌ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਅਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਇੱਕ-ਦੋ ਦਿਨ ਲਈ ਮੁਲਤਵੀ ਕੀਤਾ ਗਿਆ ਹੈ।

Tags: employeesgovernment busmoti mahalpostponeprotestSiswan Farm
Share199Tweet125Share50

Related Posts

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026
Load More

Recent News

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.