ਐਤਵਾਰ, ਅਪ੍ਰੈਲ 12, 2026 08:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਹਰਿਆਣਾ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ, ਦਸਤਾਵੇਜ ਕੀਵੇਂ ਲੀਕ ਹੋਏ ਸਰਕਾਰ ਦੇਵੇ ਜਵਾਬ

by propunjabtv
ਮਈ 30, 2022
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੇ ਪੰਜਾਬ ਦੇ ਲੋਕਾਂ ‘ਚ ਅਹਿਮ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਕਤਲ ਕਾਂਡ ਨੇ ਪੰਜਾਬ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ। ਵਿਰੋਧੀ ਪਾਰਟੀਆਂ ਵੱਲੋਂ ਜਿਥੇ ਲਗਾਤਾਰ ਪੰਜਾਬ ਸਰਕਾਰ ‘ਤੇ ਹਮਲੇ ਬੋਲੇ ਜਾ ਰਹੇ ਸੀ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਹੀ ਪੰਜਾਬ ਸਰਕਾਰ ਨੇ VIP ਕਲਚਰ ਖ਼ਤਮ ਕਰਨ ਦੀ ਗੱਲ ਕਰਦਿਆਂ 424 ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਅਕਾਲੀ ਆਗੂ ਵੀਰ ਸਿੰਘ ਲੋਪੋਕੇ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸੁਰੱਖਿਆ ਵਾਪਸ ਲੈਣ ‘ਤੇ ਸਵਾਲ ਪੁੱਛਿਆ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਸਵਾਲ ਪੁੱਛਦਿਆਂ ਹੋਇਆ ਕਿਹਾ ਕਿ ਸੁਰੱਖਿਆ ਵਾਪਸ ਲੈਣ ਦੇ ਦਸਤਾਵੇਜ ਕਿਵੇਂ ਲੀਕ ਹੋਏ ਇਸ ਸਬੰਧੀ ਸਰਕਾਰ 2 ਤਰੀਕ ਤੱਕ ਕੋਰਟ ਨੂੰ ਜਵਾਬ ਦੇਵੇ।

ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: high courtleaked documentspunjab governmentPunjab Haryana
Share205Tweet128Share51

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026
Load More

Recent News

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.