ਸ਼ੁੱਕਰਵਾਰ, ਨਵੰਬਰ 20, 2026 03:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਫ੍ਰੈਂਚ ਕੱਪ ਮੈਚ ਤੋਂ ਪਹਿਲਾਂ ਲਿਓਨੇਲ ਮੈਸੀ ਸਮੇਤ ਪੈਰਿਸ ਸੇਂਟ ਜਰਮਨ ਟੀਮ ਦੇ ਚਾਰ ਖਿਡਾਰੀ ਕੋਰੋਨਾ ਪਾਜ਼ੇਟਿਵ

by propunjabtv
ਜਨਵਰੀ 2, 2022
in ਖੇਡ
0

ਫ੍ਰੈਂਚ ਲੀਗ 1 ਕਲੱਬ ਪੈਰਿਸ ਸੇਂਟ-ਜਰਮਨ (ਪੀ.ਐਸ.ਜੀ.) ਫਾਰਵਰਡ ਲਿਓਨੇਲ ਮੈਸੀ ਸਮੇਤ ਚਾਰ ਖਿਡਾਰੀਆਂ ਦਾ ਕੋਰੋਨਾ ਟੈਸਟ ਐਤਵਾਰ ਨੂੰ ਪਾਜ਼ੇਟਿਵ ਆਇਆ। ਅਰਜਨਟੀਨਾ ਦਾ ਅੰਤਰਰਾਸ਼ਟਰੀ ਮੈਸੀ ਅਗਸਤ ਵਿੱਚ ਬਾਰਸੀਲੋਨਾ ਤੋਂ ਪੀ.ਐਸ.ਜੀ. ਵਿੱਚ ਸ਼ਾਮਲ ਹੋਇਆ ਸੀ ਅਤੇ 34 ਸਾਲਾ ਖਿਡਾਰੀ ਨੇ ਪੈਰਿਸ ਲਈ ਹੁਣ ਤੱਕ 16 ਮੈਚਾਂ ਵਿੱਚ ਛੇ ਗੋਲ ਕੀਤੇ ਹਨ।

ਮੈਸੀ ਤੋਂ ਇਲਾਵਾ ਡਿਫੈਂਡਰ ਜੁਆਨ ਬਰਨਾਟ, ਬੈਕ-ਅੱਪ ਗੋਲਕੀਪਰ ਸਰਜੀਓ ਰੀਕੋ ਅਤੇ ਮਿਡਫੀਲਡਰ ਨਾਥਨ ਬਿਟੁਮਜਾਲਾ ਦਾ ਕੋਵਿਡ ਟੈਸਟ ਵੀ ਪਾਜ਼ੇਟਿਵ ਆਇਆ ਹੈ। ਪੀ.ਐਸ.ਜੀ. ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਚਾਰੇ ਖਿਡਾਰੀ ਫਿਲਹਾਲ ਆਈਸੋਲੇਸ਼ਨ ਵਿੱਚ ਹਨ ਅਤੇ ਸਾਰਿਆਂ ਦੀ ਸਿਹਤ ਪ੍ਰੋਟੋਕੋਲ ਦਾ ਧਿਆਨ ਰੱਖਿਆ ਜਾ ਰਿਹਾ ਹੈ।

Tags: COVID-19 virusFrench CupLionel MessiParis Saint-Germain
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.